JALANDHAR WEATHER

ਭਲਕੇ ਪ੍ਰਧਾਨ ਮੰਤਰੀ ਦੀ ਰੈਲੀ ਵਿਚ ਸ਼ਾਮਿਲ ਨਹੀਂ ਹੋਣਗੇ ਕੈਪਟਨ ਅਮਰਿੰਦਰ ਸਿੰਘ- ਪ੍ਰਨੀਤ ਕੌਰ

ਪਟਿਆਲਾ, 22 ਮਈ (ਅਮਨਦੀਪ ਸਿੰਘ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਤੋਂ ਪਹਿਲਾਂ ਉਨ੍ਹਾਂ ਲੋਕਾਂ ਦੇ ਲਈ ਬੁਰੀ ਖ਼ਬਰ ਹੈ, ਜੋ ਕੈਪਟਨ ਅਮਰਿੰਦਰ ਸਿੰਘ ਦੇ ਆਉਣ ਦੇ ਲਈ ਅੱਖਾਂ ਵਿਛਾ ਕੇ ਬੈਠੇ ਸਨ। ਜਾਣਕਾਰੀ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਭਲਕੇ ਹੋ ਰਹੀ ਰੈਲੀ ਦੇ ਵਿਚ ਸ਼ਾਮਿਲ ਨਹੀਂ ਹੋਣਗੇ। ਇਸ ਦੇ ਬਾਰੇ ਮਹਾਰਾਣੀ ਪ੍ਰਨੀਤ ਕੌਰ ਨੇ ਮੀਡੀਆ ਦੇ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਤਬੀਅਤ ਅਜੇ ਵੀ ਨਾਸਾਜ਼ ਬਣੀ ਹੋਈ ਹੈ, ਜਿਸ ਕਾਰਨ ਉਹ ਪ੍ਰੋਗਰਾਮ ਦੇ ਵਿਚ ਸ਼ਾਮਿਲ ਨਹੀਂ ਹੋ ਸਕਦੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ