JALANDHAR WEATHER

ਡਾ. ਹਮਦਰਦ ਨੇ ਹਮੇਸ਼ਾਂ ਹੱਕ-ਸੱਚ ਦੀ ਆਵਾਜ਼ ਬੁਲੰਦ ਕੀਤੀ -ਲਾਲੀ ਬਾਜਵਾ

ਹੁਸ਼ਿਆਰਪੁਰ, 22 ਮਈ (ਬਲਜਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੇ ਇਸ਼ਾਰੇ ’ਤੇ ਵਿਜੀਲੈਂਸ ਬਿਊਰੋ ਵਲੋਂ ‘ਅਜੀਤ’ ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ: ਬਰਜਿੰਦਰ ਸਿੰਘ ਹਮਦਰਦ ’ਤੇ ਪਰਚਾ ਦਰਜ ਕਰਨ ਦੀ ਨਿਖੇਧੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਹੁਸ਼ਿਆਰਪੁਰ ਦੇ ਇੰਚਾਰਜ ਜਤਿੰਦਰ ਸਿੰਘ ਲਾਲੀ ਬਾਜਵਾ ਨੇ ਕਿਹਾ ਕਿ ਡਾ: ਹਮਦਰਦ ਸਰਕਾਰ ਦੀਆਂ ਧਮਕੀਆਂ ਅੱਗੇ ਝੁਕੇ ਨਹੀਂ ਸਗੋਂ ਹੱਕ-ਸੱਚ ਦੀ ਆਵਾਜ਼ ਨੂੰ ਬੁਲੰਦ ਰੱਖਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ