JALANDHAR WEATHER

ਡਾ. ਬਰਜਿੰਦਰ ਸਿੰਘ ’ਤੇ ਕੀਤੀ ਗਈ ਕਾਰਵਾਈ ਦੀ ਪ੍ਰਤਾਪ ਸਿੰਘ ਬਾਜਵਾ ਵਲੋਂ ਸਖ਼ਤ ਸ਼ਬਦਾਂ ਵਿਚ ਨਿਖੇਧੀ

ਚੰਡੀਗੜ੍ਹ, 22 ਮਈ- ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਬਰਜਿੰਦਰ ਸਿੰਘ ਹਮਦਰਦ ਖ਼ਿਲਾਫ਼ ਸੂਬਾ ਸਰਕਾਰ ਦੀ ਕਾਰਵਾਈ ’ਤੇ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਸੂਬੇ ਵਿਚ ਪ੍ਰੈਸ ਦੀ ਆਜ਼ਾਦੀ ਦੇ ਚਿੰਤਾਜਨਕ ਖੋਰੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ