JALANDHAR WEATHER

ਡਾ.ਹਮਦਰਦ 'ਤੇ ਪਰਚਾ ਦਰਜ ਕਰਨਾ ਪ੍ਰੈੱਸ ਦੀ ਆਜ਼ਾਦੀ 'ਤੇ ਸਿੱਧਾ ਹਮਲਾ - ਭੂੰਦੜ

ਸਰਦੂਲਗੜ੍ਹ ,22 ਮਈ ( ਜੀ.ਐਮ.ਅਰੋੜਾ) -ਸਾਬਕਾ ਰਾਜ ਸਭਾ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜਨਰਲ ਸਕੱਤਰ ਬਲਵਿੰਦਰ ਸਿੰਘ ਭੂੰਦੜ ਨੇ ਅਜੀਤ ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ.ਬਰਜਿੰਦਰ ਸਿੰਘ ਹਮਦਰਦ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਸ਼ਹਿ 'ਤੇ ਵਿਜੀਲੈਸ ਬਿਊਰੋ ਵਲੋਂ ਪਰਚਾ ਦਰਜ ਕਰਨ ਦੀ ਨਿਖੇਧੀ ਕਰਦਿਆ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਡਾ.ਹਮਦਰਦ ਦੇ ਨਾਲ ਚਟਾਨ ਵਾਂਗ ਖੜ੍ਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ