JALANDHAR WEATHER

ਪੰਜਾਬ ਸਰਕਾਰ ਮੀਡੀਆ ਨੂੰ ਡਰਾ ਧਮਕਾ ਕੇ ਆਪਣੇ ਮੁਤਾਬਿਕ ਚਲਾਉਣਾ ਚਾਹੁੰਦੀ ਹੈ-ਡੱਲੇਵਾਲ

ਬਰਨਾਲਾ/ਰੂੜੇਕੇ ਕਲਾਂ ,22 ਮਈ (ਗੁਰਪ੍ਰੀਤ ਸਿੰਘ ਕਾਹਨੇਕੇ)-ਪੰਜਾਬ ਸਰਕਾਰ ਕੇਂਦਰ ਸਰਕਾਰ ਦੀ ਤਰ੍ਹਾਂ ਪੰਜਾਬ ਦੇ ਮੀਡੀਆ ਨੂੰ ਡਰਾ ਧਮਕਾ ਕੇ ਆਪਣੇ ਮੁਤਾਬਿਕ ਚਲਾਉਣ ਲਈ ਪਪ੍ਰੈੱਸ ਦੀ ਅਜ਼ਾਦੀ ‘ਤੇ ਸਿੱਧਾ ਹਮਲਾ ਕਰ ਰਹੀ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕਰਦਿਆਂ ਕਿਹਾ ਕਿ ਪਹਿਲਾਂ ਵੀ ਪੰਜਾਬ ਸਰਕਾਰ ਮੀਡੀਆ ਦੀ ਅਵਾਜ਼ ਨੂੰ ਦਬਾਉਣ ਲਈ ਕਈ ਪੱਤਰਕਾਰਾਂ ਅਤੇ ਚੈਨਲਾਂ ‘ਤੇ ਧੱਕੇਸ਼ਾਹੀ ਕਰਦਿਆਂ ਕਾਰਵਾਈ ਕਰ ਚੁੱਕੀ ਹੈ।'ਅਜੀਤ' ਨੂੰ ਕੋਈ ਦਬਾਅ ਨਹੀਂ ਸਕਦਾ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ