JALANDHAR WEATHER

ਡਾ. ਬਰਜਿੰਦਰ ਸਿੰਘ ਹਮਦਰਦ 'ਤੇ ਝੂਠੀ ਵਿਜੀਲੈਂਸ ਕਾਰਵਾਈ ਮੁੱਖ ਮੰਤਰੀ ਦੀ ਬੋਖਲਾਹਟ ਦਾ ਸਿੱਟਾ : ਸ਼ੇਰ ਸਿੰਘ ਘੁਬਾਇਆ

ਜਲਾਲਾਬਾਦ, 22 ਮਈ(ਕਰਨ ਚੁਚਰਾ)-ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਤੇ ਸਾਬਕਾ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਨੇ ਵਿਜੀਲੈਂਸ ਵਿਭਾਗ ਵਲੋਂ ਅਦਾਰਾ 'ਅਜੀਤ' ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ 'ਤੇ ਕੀਤੇ ਪਰਚੇ ਨੂੰ ਲੋਕਤੰਤਰ ਦਾ ਕਤਲ ਕਰਾਰ ਦਿੰਦਿਆਂ ਕਿਹਾ ਕਿ ਇਹ ਮੁੱਖ ਮੰਤਰੀ ਦੀ ਹਾਰ ਨੂੰ ਦੇਖਦਿਆਂ ਬੋਖਲਾਹਟ ਹੈ, ਕਿਉਂਕਿ ਅਦਾਰਾ 'ਅਜੀਤ' ਉਸ ਨੂੰ ਸੂਬੇ ਵਿਚ ਉਸ ਦੀ ਕੀਤੀ ਕਾਰਗੁਜ਼ਾਰੀ ਦਾ ਸ਼ੀਸ਼ਾ ਦਿਖਾ ਕੇ ਨਿਰਪੱਖ ਪੱਤਰਕਾਰੀ ਕਰ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ