JALANDHAR WEATHER

ਸਾਡੇ ਸਵਿਧਾਨ ਨੇ ਸਾਨੂੰ ਬੋਲਣ ਦੀ ਆਜ਼ਾਦੀ ਦਿੱਤੀ, ਮੁੱਖ ਮੰਤਰੀ ਇਹ ਆਜ਼ਾਦੀ ਨਹੀ ਖੋਹ ਸਕਦਾ : ਰਾਣਾ ਗੁਰਮੀਤ ਸਿੰਘ ਸੋਢੀ

ਜਲਾਲਾਬਾਦ, 22 ਮਈ(ਕਰਨ ਚੁਚਰਾ)-ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਨੇ ਵਿਜੀਲੈਂਸ ਵਿਭਾਗ ਵਲੋਂ ਡਾ. ਬਰਜਿੰਦਰ ਸਿੰਘ ਹਮਦਰਦ ਦੇ ਖ਼ਿਲਾਫ਼ ਕੀਤੀ ਝੂਠੀ ਕਰਵਾਈ ਨੂੰ ਲੋਕਤੰਤਰ ਦੀ ਸ਼ਰੇਆਮ ਹੱਤਿਆ ਕਰਾਰ ਦਿੱਤਾ ਹੈ । ਉਨ੍ਹਾਂ ਕਿਹਾ ਕਿ ਸਾਡੇ ਸਵਿਧਾਨ ਨੇ ਹਰ ਇਕ ਵਿਅਕਤੀ ਨੂੰ ਬੋਲਣ ਦੀ ਆਜ਼ਾਦੀ ਦਿੱਤੀ ਹੈ ਅਤੇ ਹੰਕਾਰੀ ਮੁੱਖ ਮੰਤਰੀ ਭਗਵੰਤ ਮਾਨ ਇਹ ਹੱਕ ਖੋਹਣਾ ਚਾਹੁੰਦਾ ਹੈ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ