14ਤਪ ਅਸਥਾਨ ਬਾਬਾ ਸ੍ਰੀ ਚੰਦ ਨਾਨਕ ਚੱਕ ਜੀ ਦੇ ਮੁੱਖ ਸੇਵਾਦਾਰ ਮਹੰਤ ਤਿਲਕ ਦਾਸ ਜੀ ਦਾ ਦਿਹਾਂਤ
ਕਾਲਾ ਅਫਗਾਨਾ (ਗੁਰਦਾਸਪੁਰ), 13 ਅਕਤੂਬਰ (ਅਵਤਾਰ ਸਿੰਘ ਰੰਧਾਵਾ)-ਸ਼ਰਧਾਲੂਆਂ ਲਈ ਬਹੁਤ ਹੀ ਦੁਖਦਾਈ ਖਬਰ ਹੈ ਕਿ ਤਪ ਅਸਥਾਨ ਬਾਬਾ ਸ੍ਰੀ ਚੰਦ ਜੀ, ਨਾਨਕ ਚੱਕ ਦੇ ਮੁੱਖ ਸੇਵਾਦਾਰ ਮਹੰਤ ਤਿਲਕ ਦਾਸ ਜੀ ਜੋ ਪਿਛਲੇ ਕਈ ਸਾਲਾਂ ਤੋਂ ਇਥੇ ਸੇਵਾ ਕਾਰਜ ਨਿਭਾਅ ਰਹੇ ਸਨ, ਉਹ ਅਚਾਨਕ ਕੁਝ ਦੇਰ ਪਹਿਲਾਂ...
... 10 hours 47 minutes ago