13 ਗੋਰਖਪੁਰ ਵਿਚ ਮੋਤੀਆਬਿੰਦ ਦੀ ਸਰਜਰੀ ਤੋਂ ਬਾਅਦ 9 ਮਰੀਜ਼ਾਂ ਦੀਆਂ ਅੱਖਾਂ ਕੱਢਵਾਉਣੀਆਂ ਪਈਆਂ ਅਤੇ 9 ਹੋਰਾਂ ਨੇ ਆਪਣੀ ਨਜ਼ਰ ਗੁਆਈ
ਗੋਰਖਪੁਰ, 19 ਫਰਵਰੀ- ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੇ ਗੜ੍ਹ ਗੋਰਖਪੁਰ ਦੇ ਇਕ ਨਿੱਜੀ ਹਸਪਤਾਲ ਵਿਚ ਅੱਖਾਂ ਦੇ ਕੈਂਪ ਵਿਚ ਮੋਤੀਆਬਿੰਦ ਦੀ ਸਰਜਰੀ ਤੋਂ ਬਾਅਦ ਇਨਫੈਕਸ਼ਨ ਹੋਣ ਕਾਰਨ ...
... 14 hours 41 minutes ago