162015 ’ਚ ਬੀ.ਐਸ.ਐਫ਼. ਦੇ ਕਾਫ਼ਲੇ ’ਤੇ ਹਮਲਾ ਕਰਨ ਵਾਲੇ ਅੱਤਵਾਦੀ ਅਦਨਾਨ ਅਹਿਮਦ ਦੀ ਗੋਲੀ ਮਾਰ ਕੇ ਹੱਤਿਆ
ਇਸਲਾਮਾਬਾਦ, 6 ਦਸੰਬਰ- ਲਸ਼ਕਰ-ਏ-ਤਾਇਬਾ ਦੇ ਸੰਸਥਾਪਕ ਅਤੇ 26/11 ਮੁੰਬਈ ਅੱਤਵਾਦੀ ਹਮਲਿਆਂ ਦੇ ਮਾਸਟਰਮਾਈਂਡ ਹਾਫਿਜ਼ ਸਈਦ ਦੇ ਕਰੀਬੀ ਮੰਨੇ ਜਾਂਦੇ ਅਦਨਾਨ ਅਹਿਮਦ ਦੀ ਪਾਕਿਸਤਾਨ ਦੇ ਕਰਾਚੀ ਸ਼ਹਿਰ ਵਿਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਅਹਿਮਦ, ਸਾਬਕਾ ਕੌਂਸਲਰ, ਲਸ਼ਕਰ ਦੇ ਸਿਆਸੀ ਫਰੰਟ....
... 3 hours 57 minutes ago