6 ਡੈਨਮਾਰਕ ਦੇ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਗੱਲਬਾਤ
ਨਵੀਂ ਦਿੱਲੀ ,16 ਸਤੰਬਰ - ਪੀ.ਐਮ.ਓ. ਦੇ ਇਕ ਬਿਆਨ ਵਿਚ ਕਿਹਾ ਗਿਆ ਹੈ ਕਿ ਦੋਵਾਂ ਨੇਤਾਵਾਂ ਨੇ ਵਪਾਰ, ਨਿਵੇਸ਼, ਨਵੀਨਤਾ, ਊਰਜਾ, ਪਾਣੀ ਪ੍ਰਬੰਧਨ, ਫੂਡ ਪ੍ਰੋਸੈਸਿੰਗ ਅਤੇ ਟਿਕਾਊ ਵਿਕਾਸ ਵਰਗੇ ਖੇਤਰਾਂ ਵਿਚ ਭਾਰਤ-ਡੈਨਮਾਰਕ ...
... 3 hours 23 minutes ago