4 ਮੁੰਬਈ ਪੁਲਿਸ ਨੇ 5 ਬੰਗਲਾਦੇਸ਼ੀ ਨਾਗਰਿਕਾਂ ਨੂੰ ਕੀਤਾ ਗ੍ਰਿਫ਼ਤਾਰ
ਮੁੰਬਈ, 5 ਮਈ - ਨਵੀਂ ਮੁੰਬਈ ਪੁਲਿਸ ਨੇ ਪਨਵੇਲ ਦੇ ਕਰਨਜਾੜੇ ਇਲਾਕੇ ਤੋਂ ਪੰਜ ਬੰਗਲਾਦੇਸ਼ੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਕਥਿਤ ਤੌਰ 'ਤੇ ਭਾਰਤ ਵਿਚ ਗ਼ੈਰ -ਕਾਨੂੰਨੀ ਤੌਰ 'ਤੇ ਰਹਿ ਰਹੇ ਸਨ। ਇਨ੍ਹਾਂ ਲੋਕਾਂ ...
... 4 hours 55 minutes ago