28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2025

ਡਾ. ਅੰਬੇਡਕਰ ਦੇ ਬੁੱਤਾਂ ਦੀ ਬੇਅਦਬੀ ਨੂੰ ਲੈ ਕੇ 18 ਨੂੰ ਦਿੱਤਾ ਜਾਵੇਗਾ ਧਰਨਾ- ਕਰੀਮਪੁਰੀ

ਬੀਣੇਵਾਲ (ਹੁਸ਼ਿਆਰਪੁਰ), 11 ਜੂਨ (ਬੈਜ ਚੌਧਰੀ)-ਡਾ. ਭੀਮ ਰਾਓ ਅੰਬੇਡਕਰ ਦੇ ਬੁੱਤਾਂ ਦੀ ਭੰਨਤੋੜ ਕਰਨ...

ਅਜੀਤ ਡੈਸਕ 11-06-2025

ਬੀਣੇਵਾਲ (ਹੁਸ਼ਿਆਰਪੁਰ), 11 ਜੂਨ (ਬੈਜ ਚੌਧਰੀ)-ਡਾ. ਭੀਮ ਰਾਓ ਅੰਬੇਡਕਰ ਦੇ ਬੁੱਤਾਂ ਦੀ ਭੰਨਤੋੜ ਕਰਨ ਵਾਲੇ ਲੋਕਾਂ ਨੂੰ ਗ੍ਰਿਫਤਾਰ ਕਰਨ ਅਤੇ ਅੱਗੇ ਵਾਸਤੇ ਇਨ੍ਹਾਂ ਘਟਨਾਵਾਂ ਨੂੰ ਰੋਕਣ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਗੜ੍ਹਸ਼ੰਕਰ ਵਿਚ ਸੂਬਾ ਪੱਧਰੀ ਰੋਸ ਮੁਜ਼ਾਹਰਾ ਅਤੇ ਧਰਨਾ ਦਿੱਤਾ ਜਾਵੇਗਾ। ਇਸ ਤੋਂ ਪਹਿਲਾਂ 18 ਜੂਨ ਨੂੰ ਸਵੇਰੇ ਦੱਸ ਵਜੇ ਖੁਰਾਲਗੜ੍ਹ ਸਾਹਿਬ ਵਿਚ ਸੰਤਾਂ-ਮਹਾਪੁਰਸ਼ਾਂ ਦਾ ਆਸ਼ੀਰਵਾਦ ਲੈ ਕੇ ਕਾਫਿਲਾ ਗੜ੍ਹਸ਼ੰਕਰ ਪਹੁੰਚੇਗਾ। 

ਪਿਛਲੀ ਖ਼ਬਰ ਰਾਜਾ ਰਘੂਵੰਸ਼ੀ ਕਤਲ ਕੇਸ : ਸੋਨਮ ਸਮੇਤ 5 ਮੁਲਜ਼ਮ 8 ਦਿਨਾਂ ਦੀ ਪੁਲਿਸ ਹਿਰਾਸਤ 'ਚ ਭੇਜੇ ਅਗਲੀ ਖ਼ਬਰ ਚੀਨ ਨਾਲ ਸਾਡਾ ਵਪਾਰਕ ਸਮਝੌਤਾ ਹੋਇਆ ਹੈ - ਡੋਨਾਲਡ ਟਰੰਪ