28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2025

ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਵਲੋਂ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਬਣਾਏ ਨਵੇਂ ਸ਼ੈੱਡ ਦਾ ਉਦਘਾਟਨ

ਅੰਮ੍ਰਿਤਸਰ, 12 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਅੱਜ ਭਾਈ ਗੁਰਇਕਬਾਲ ਸਿੰਘ ਦੀ ਅਗਵਾਈ ਹੇਠ ਬੀਬੀ ਕੌਲਾਂ ਜੀ ਭਲਾਈ....

ਅਜੀਤ ਡੈਸਕ 12-06-2025

ਅੰਮ੍ਰਿਤਸਰ, 12 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਅੱਜ ਭਾਈ ਗੁਰਇਕਬਾਲ ਸਿੰਘ ਦੀ ਅਗਵਾਈ ਹੇਠ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵਲੋਂ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਸੰਗਤਾਂ ਦੀ ਸਹੂਲਤ ਲਈ ਬਣਵਾਏ ਸ਼ੈੱਡ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਭਾਈ ਗੁਰਇਕਬਾਲ ਸਿੰਘ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ ਬਾਵਾ ਸਿੰਘ ਗੁਮਾਨਪੁਰਾ, ਸਕੱਤਰ ਪ੍ਰਤਾਪ ਸਿੰਘ ਓ.ਐਸ.ਡੀ. ਸਤਬੀਰ ਸਿੰਘ ਧਾਮੀ, ਮੈਨੇਜਰ ਜਤਿੰਦਰ ਪਾਲ ਸਿੰਘ ਅਤੇ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਵੀ ਹਾਜ਼ਰ ਸਨ।

ਪਿਛਲੀ ਖ਼ਬਰ ਵਿਰੋਧ ਪ੍ਰਦਰਸ਼ਨਾਂ ਦਰਮਿਆਨ ਲਾਸ ਏਂਜਲਸ ਵਿਚ ਤਕਰੀਬਨ 400 ਗ੍ਰਿਫ਼ਤਾਰੀਆਂ ਅਗਲੀ ਖ਼ਬਰ ਨੌਜਵਾਨ ਨੇ ਮਹਿਲਾ ਸਬ-ਇੰਸਪੈਕਟਰ ਨੂੰ ਮਾਰਿਆ ਧੱਕਾ, ਹੋਇਆ ਵੱਡਾ ਹੰਗਾਮਾ