27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2025

ਅਹਿਮਦਾਬਾਦ ਏਅਰਪੋਰਟ ’ਤੇ ਏਅਰ ਇੰਡੀਆ ਦਾ ਜਹਾਜ਼ ਹੋਇਆ ਕ੍ਰੈਸ਼

ਅਹਿਮਦਾਬਾਦ, 12 ਜੂਨ- ਗੁਜਰਾਤ ਦੇ ਅਹਿਮਦਾਬਾਦ ਵਿਚ ਇਕ ਜਹਾਜ਼ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ। ਇਹ ਹਾਦਸਾ ਅਹਿਮਦਾਬਾਦ ਦੇ ਮੇਘਾਨੀ ਇਲਾਕੇ ਵਿਚ ਵਾਪਰਿਆ। ਹਾਦਸੇ....

ਅਜੀਤ ਡੈਸਕ 12-06-2025

ਅਹਿਮਦਾਬਾਦ, 12 ਜੂਨ- ਗੁਜਰਾਤ ਦੇ ਅਹਿਮਦਾਬਾਦ ਵਿਚ ਇਕ ਜਹਾਜ਼ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ। ਇਹ ਹਾਦਸਾ ਅਹਿਮਦਾਬਾਦ ਦੇ ਮੇਘਾਨੀ ਇਲਾਕੇ ਵਿਚ ਵਾਪਰਿਆ। ਹਾਦਸੇ ਤੋਂ ਬਾਅਦ ਅਸਮਾਨ ਵਿਚ ਧੂੰਏਂ ਦਾ ਗੁਬਾਰ ਦਿਖਾਈ ਦਿੱਤਾ। ਜਾਣਕਾਰੀ ਅਨੁਸਾਰ ਇਹ ਹਾਦਸਾ ਏਅਰਪੋਰਟ ’ਤੇ ਜਹਾਜ਼ ਦੇ ਟੇਕਆਫ਼ ਦੌਰਾਨ ਵਾਪਰਿਆ। ਜਹਾਜ਼ ਵਿਚ 100 ਤੋਂ ਵੱਧ ਯਾਤਰੀ ਸਵਾਰ ਦੱਸੇ ਜਾ ਰਹੇ ਹਨ। ਮੌਕੇ ’ਤੇ ਬਚਾਅ ਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ। ਜਾਣਕਾਰੀ ਅਨੁਸਾਰ ਜਹਾਜ਼ ਅਹਿਮਦਾਬਾਦ ਤੋਂ ਲੰਡਨ ਜਾ ਰਿਹਾ ਸੀ ।

ਪਿਛਲੀ ਖ਼ਬਰ ਪਿੰਡ ਦਾਨ ਸਿੰਘ ਵਾਲਾ ਵਿਖੇ ਨਸ਼ਾ ਤਸਕਰਾਂ ਘਰ ਦੀ ਕੀਤੀ ਭੰਨਤੋੜ, ਲਗਾਈ ਅੱਗ ਅਗਲੀ ਖ਼ਬਰ ਮੋਦੀ ਸਰਕਾਰ ਨੇ ਸਿੱਖਾਂ ਲਈ ਕੀਤੇ ਕਈ ਅਹਿਮ ਕੰਮ- ਮਨਜਿੰਦਰ ਸਿੰਘ ਸਿਰਸਾ