27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2025

ਅਹਿਮਦਾਬਾਦ ਜਹਾਜ਼ ਹਾਦਸਾ: ਕੇਂਦਰੀ ਗ੍ਰਹਿ ਮੰਤਰੀ ਨੇ ਗੁਜਰਾਤ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ

ਨਵੀਂ ਦਿੱਲੀ, 12 ਜੂਨ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਹਿਮਦਾਬਾਦ ਜਹਾਜ਼ ਹਾਦਸੇ ਸੰਬੰਧੀ ਗੁਜਰਾਤ ਦੇ ਮੁੱਖ ਮੰਤਰੀ, ਗ੍ਰਹਿ ਮੰਤਰੀ ਅਤੇ ਪੁਲਿਸ ਕਮਿਸ਼ਨਰ ਨਾਲ ਗੱਲ ਕੀਤੀ ਹੈ...

ਅਜੀਤ ਡੈਸਕ 12-06-2025

ਨਵੀਂ ਦਿੱਲੀ, 12 ਜੂਨ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਹਿਮਦਾਬਾਦ ਜਹਾਜ਼ ਹਾਦਸੇ ਸੰਬੰਧੀ ਗੁਜਰਾਤ ਦੇ ਮੁੱਖ ਮੰਤਰੀ, ਗ੍ਰਹਿ ਮੰਤਰੀ ਅਤੇ ਪੁਲਿਸ ਕਮਿਸ਼ਨਰ ਨਾਲ ਗੱਲ ਕੀਤੀ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਵਲੋਂ ਹਰ ਸੰਭਵ ਮਦਦ ਦੇਣ ਦਾ ਵੀ ਭਰੋਸਾ ਦਿੱਤਾ ਹੈ।

ਪਿਛਲੀ ਖ਼ਬਰ ਟਿੰਡਰ ਨੇ ਸੌਂਪੀ ਫ਼ਰੀਦਕੋਟ ਪੁਲਿਸ ਨੂੰ ਭਾਈ ਅੰਮ੍ਰਿਤਪਾਲ ਸਿੰਘ ਦੇ ਅਕਾਊਂਟ ਦੀ ਜਾਣਕਾਰੀ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਮੀਟਿੰਗ ਸਮਾਪਤ