27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2025

ਗੁਜਰਾਤ ਜਹਾਜ਼ ਹਾਦਸਾ: ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਨੀ ਵੀ ਸਨ ਸਵਾਰ- ਸੂਤਰ

ਅਹਿਮਦਾਬਾਦ, 12 ਜੂਨ- ਗੁਜਰਾਤ ਦੇ ਅਹਿਮਦਾਬਾਦ ਤੋਂ ਲੰਡਨ ਜਾ ਰਿਹਾ ਏਅਰ ਇੰਡੀਆ ਦਾ ਜਹਾਜ਼ ਉਡਾਣ ਭਰਨ ਤੋਂ ਤੁਰੰਤ ਬਾਅਦ ਹਾਦਸਾਗ੍ਰਸਤ ਹੋ ਗਿਆ। ਜਹਾਜ਼ ਵਿਚ ਚਾਲਕ ਦਲ ਦੇ...

ਅਜੀਤ ਡੈਸਕ 12-06-2025

ਅਹਿਮਦਾਬਾਦ, 12 ਜੂਨ- ਗੁਜਰਾਤ ਦੇ ਅਹਿਮਦਾਬਾਦ ਤੋਂ ਲੰਡਨ ਜਾ ਰਿਹਾ ਏਅਰ ਇੰਡੀਆ ਦਾ ਜਹਾਜ਼ ਉਡਾਣ ਭਰਨ ਤੋਂ ਤੁਰੰਤ ਬਾਅਦ ਹਾਦਸਾਗ੍ਰਸਤ ਹੋ ਗਿਆ। ਜਹਾਜ਼ ਵਿਚ ਚਾਲਕ ਦਲ ਦੇ ਮੈਂਬਰਾਂ ਸਮੇਤ 242 ਲੋਕ ਸਵਾਰ ਸਨ। ਹਾਦਸੇ ਤੋਂ ਤੁਰੰਤ ਬਾਅਦ ਮੌਕੇ ’ਤੇ ਪਹੁੰਚੀ ਰਾਹਤ ਅਤੇ ਬਚਾਅ ਟੀਮ ਨੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਹੈ। ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਹਾਦਸਾਗ੍ਰਸਤ ਜਹਾਜ਼ ਵਿਚ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਵੀ ਸਵਾਰ ਸਨ।

ਪਿਛਲੀ ਖ਼ਬਰ ਗੁਜਰਾਤ ਜਹਾਜ਼ ਹਾਦਸਾ: ਪ੍ਰਧਾਨ ਮੰਤਰੀ ਮੋਦੀ ਨੇ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਕੀਤੀ ਗੱਲ ਅਗਲੀ ਖ਼ਬਰ ਟਿੰਡਰ ਨੇ ਸੌਂਪੀ ਫ਼ਰੀਦਕੋਟ ਪੁਲਿਸ ਨੂੰ ਭਾਈ ਅੰਮ੍ਰਿਤਪਾਲ ਸਿੰਘ ਦੇ ਅਕਾਊਂਟ ਦੀ ਜਾਣਕਾਰੀ