27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2025

ਕੇਂਦਰ ਨੇ 11 ਸਾਲਾਂ 'ਚ ਅਨੇਕਾਂ ਲੋਕ ਭਲਾਈ ਸਕੀਮਾਂ ਕੀਤੀਆਂ ਸ਼ੁਰੂ -ਮੰਤਰੀ ਹਰਦੀਪ ਪੁਰੀ

ਲੁਧਿਆਣਾ, 12 ਜੂਨ (ਭੁਪਿੰਦਰ ਬੈਂਸ, ਰੂਪੇਸ਼ ਕੁਮਾਰ)-ਕੇਂਦਰੀ ਮੰਤਰੀ ਹਰਦੀਪ ਪੁਰੀ ਵਲੋਂ ਅੱਜ ਲੁਧਿਆਣਾ ਵਿਖੇ...

ਅਜੀਤ ਡੈਸਕ 12-06-2025

ਲੁਧਿਆਣਾ, 12 ਜੂਨ (ਭੁਪਿੰਦਰ ਬੈਂਸ, ਰੂਪੇਸ਼ ਕੁਮਾਰ)-ਕੇਂਦਰੀ ਮੰਤਰੀ ਹਰਦੀਪ ਪੁਰੀ ਵਲੋਂ ਅੱਜ ਲੁਧਿਆਣਾ ਵਿਖੇ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਕੇਂਦਰ ਦੇ ਮੋਦੀ ਸਰਕਾਰ ਦੇ 11 ਸਾਲਾਂ ਦੀਆਂ ਉਪਲਬਧੀਆਂ ਗਿਣਾਈਆਂ। ਉਨ੍ਹਾਂ ਕਿਹਾ ਕਿ ਪਿਛਲੇ 11 ਸਾਲਾਂ ਦੌਰਾਨ ਦੇਸ਼ ਵਿਚ ਬਹੁਤ ਸਾਰੀਆਂ ਲੋਕ ਭਲਾਈ ਸਕੀਮਾਂ ਸ਼ੁਰੂ ਕੀਤੀਆਂ ਗਈਆਂ, ਜਿਸ ਨਾਲ ਦੇਸ਼ ਵਾਸੀਆਂ ਦੇ ਜੀਵਨ ਸ਼ੈਲੀ ਨੂੰ ਉੱਪਰ ਚੁੱਕਣ ਦੇ ਯਤਨ ਕੀਤੇ ਗਏ ਹਨ।
 

ਪਿਛਲੀ ਖ਼ਬਰ ਅਹਿਮਦਾਬਾਦ ਤੋਂ ਲੰਡਨ ਜਾਣ ਵਾਲੀ ਉਡਾਣ 'ਚ 169 ਭਾਰਤੀ - ਏਅਰ ਇੰਡੀਆ ਅਗਲੀ ਖ਼ਬਰ ਅਹਿਮਦਾਬਾਦ ਏਅਰਪੋਰਟ 'ਤੇ ਜਾਣ ਵਾਲੀਆਂ ਸਾਰੀਆਂ ਉਡਾਣਾਂ ਰੱਦ