27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2025

ਗੁਜਰਾਤ ਜਹਾਜ਼ ਹਾਦਸਾ: ਅਡਾਨੀ ਗਰੁੱਪ ਦੇ ਚੇਅਰਮੈਨ ਗੌਤਮ ਅਡਾਨੀ ਨੇ ਪ੍ਰਗਟਾਇਆ ਦੁੱਖ

ਨਵੀਂ ਦਿੱਲੀ, 12 ਜੂਨ- ਅਡਾਨੀ ਗਰੁੱਪ ਦੇ ਚੇਅਰਮੈਨ ਗੌਤਮ ਅਡਾਨੀ ਨੇ ਟਵੀਟ ਕਰ ਕਿਹਾ ਕਿ ਮੈਂ ਏਅਰ ਇੰਡੀਆ ਫਲਾਈਟ 171 ਦੀ ਤ੍ਰਾਸਦੀ ਤੋਂ ਹੈਰਾਨ ਅਤੇ ਬਹੁਤ ਦੁਖੀ ਹਾਂ। ਮੇਰਾ ਦਿਲ ਉਨ੍ਹਾਂ...

ਅਜੀਤ ਡੈਸਕ 12-06-2025

ਨਵੀਂ ਦਿੱਲੀ, 12 ਜੂਨ- ਅਡਾਨੀ ਗਰੁੱਪ ਦੇ ਚੇਅਰਮੈਨ ਗੌਤਮ ਅਡਾਨੀ ਨੇ ਟਵੀਟ ਕਰ ਕਿਹਾ ਕਿ ਮੈਂ ਏਅਰ ਇੰਡੀਆ ਫਲਾਈਟ 171 ਦੀ ਤ੍ਰਾਸਦੀ ਤੋਂ ਹੈਰਾਨ ਅਤੇ ਬਹੁਤ ਦੁਖੀ ਹਾਂ। ਮੇਰਾ ਦਿਲ ਉਨ੍ਹਾਂ ਪਰਿਵਾਰਾਂ ਨਾਲ ਹੈ, ਜਿਨ੍ਹਾਂ ਨੂੰ Çੱਕ ਅਕਲਪਿਤ ਨੁਕਸਾਨ ਹੋਇਆ ਹੈ। ਅਸੀਂ ਸਾਰੇ ਅਧਿਕਾਰੀਆਂ ਨਾਲ ਮਿਲ ਕੇ ਕੰਮ ਕਰ ਰਹੇ ਹਾਂ ਅਤੇ ਜ਼ਮੀਨੀ ਪਰਿਵਾਰਾਂ ਨੂੰ ਪੂਰਾ ਸਮਰਥਨ ਦੇ ਰਹੇ ਹਾਂ।

ਪਿਛਲੀ ਖ਼ਬਰ ਗੁਜਰਾਤ ਜਹਾਜ਼ ਹਾਦਸਾ: ਪ੍ਰਧਾਨ ਮੰਤਰੀ ਨੇ ਪ੍ਰਗਟਾਇਆ ਦੁੱਖ ਅਗਲੀ ਖ਼ਬਰ ਗੁਜਰਾਤ ਹਾਦਸਾ: ਯੂ.ਕੇ. ਸਰਕਾਰ ਨੇ ਬਿ੍ਟਿਸ਼ ਨਾਗਰਿਕਾਂ ਲਈ ਹੈਲਪਲਾਈਨ ਨੰਬਰ ਕੀਤਾ ਜਾਰੀ