27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2025

ਗੁਜਰਾਤ ਜਹਾਜ਼ ਹਾਦਸਾ: ਪ੍ਰਧਾਨ ਮੰਤਰੀ ਨੇ ਪ੍ਰਗਟਾਇਆ ਦੁੱਖ

ਨਵੀਂ ਦਿੱਲੀ, 12 ਜੂਨ- ਗੁਜਰਾਤ ਜਹਾਜ਼ ਹਾਦਸੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਅਹਿਮਦਾਬਾਦ ਵਿਚ ਵਾਪਰੀ ਇਸ ਤ੍ਰਾਸਦੀ ਨੇ...

ਅਜੀਤ ਡੈਸਕ 12-06-2025

ਨਵੀਂ ਦਿੱਲੀ, 12 ਜੂਨ- ਗੁਜਰਾਤ ਜਹਾਜ਼ ਹਾਦਸੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਅਹਿਮਦਾਬਾਦ ਵਿਚ ਵਾਪਰੀ ਇਸ ਤ੍ਰਾਸਦੀ ਨੇ ਸਾਨੂੰ ਹੈਰਾਨ ਅਤੇ ਦੁਖੀ ਕਰ ਦਿੱਤਾ ਹੈ। ਇਹ ਸ਼ਬਦਾਂ ਤੋਂ ਪਰੇ ਦਿਲ ਤੋੜਨ ਵਾਲਾ ਹੈ। ਇਸ ਦੁਖਦਾਈ ਘੜੀ ਵਿਚ, ਮੇਰੀਆਂ ਭਾਵਨਾਵਾਂ ਇਸ ਤੋਂ ਪ੍ਰਭਾਵਿਤ ਹਰੇਕ ਵਿਅਕਤੀ ਨਾਲ ਹਨ। ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਕੰਮ ਕਰ ਰਹੇ ਮੰਤਰੀਆਂ ਅਤੇ ਅਧਿਕਾਰੀਆਂ ਦੇ ਮੈਂ ਲਗਾਤਾਰ ਸੰਪਰਕ ਵਿਚ ਹਾਂ।

ਪਿਛਲੀ ਖ਼ਬਰ ਗੁਜਰਾਤ ਜਹਾਜ਼ ਹਾਦਸਾ: ਮੁੱਖ ਮੰਤਰੀ ਭਗਵੰਤ ਮਾਨ ਵਲੋਂ ਦੁੱਖ ਪ੍ਰਗਟ ਅਗਲੀ ਖ਼ਬਰ ਗੁਜਰਾਤ ਜਹਾਜ਼ ਹਾਦਸਾ: ਅਡਾਨੀ ਗਰੁੱਪ ਦੇ ਚੇਅਰਮੈਨ ਗੌਤਮ ਅਡਾਨੀ ਨੇ ਪ੍ਰਗਟਾਇਆ ਦੁੱਖ