27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2025

ਗੁਜਰਾਤ ਜਹਾਜ਼ ਹਾਦਸਾ: ਮੁੱਖ ਮੰਤਰੀ ਭਗਵੰਤ ਮਾਨ ਵਲੋਂ ਦੁੱਖ ਪ੍ਰਗਟ

ਚੰਡੀਗੜ੍ਹ, 12 ਜੂਨ- ਅਹਿਮਦਾਬਾਦ ਹਾਦਸੇ ’ਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਦੁੱਖ ਪ੍ਰਗਟ ਕੀਤਾ ਗਿਆ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਅਹਿਮਦਾਬਾਦ ਤੋਂ ਦਿਲ ਦਹਿਲਾ ਦੇਣ ਵਾਲੀ...

ਅਜੀਤ ਡੈਸਕ 12-06-2025

ਚੰਡੀਗੜ੍ਹ, 12 ਜੂਨ- ਅਹਿਮਦਾਬਾਦ ਹਾਦਸੇ ’ਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਦੁੱਖ ਪ੍ਰਗਟ ਕੀਤਾ ਗਿਆ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਅਹਿਮਦਾਬਾਦ ਤੋਂ ਦਿਲ ਦਹਿਲਾ ਦੇਣ ਵਾਲੀ ਖ਼ਬਰ ਮਿਲੀ ਹੈ। ਇਕ ਯਾਤਰੀ ਜਹਾਜ਼ ਉਡਾਣ ਦੌਰਾਨ ਰਿਹਾਇਸ਼ੀ ਖੇਤਰ ਦੇ ਨੇੜੇ ਹਾਦਸਾਗ੍ਰਸਤ ਹੋ ਗਿਆ ਹੈ। ਧੂੰਏਂ ਅਤੇ ਤਬਾਹੀ ਦੀਆਂ ਤਸਵੀਰਾਂ ਬੇਹੱਦ ਪਰੇਸ਼ਾਨ ਕਰਨ ਵਾਲੀਆਂ ਹਨ। ਮੈਂ ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ।

ਪਿਛਲੀ ਖ਼ਬਰ ਗੁਜਰਾਤ ਜਹਾਜ਼ ਹਾਦਸਾ : ਕੇਂਦਰੀ ਮੰਤਰੀ ਅਮਿਤ ਸ਼ਾਹ ਅਹਿਮਦਾਬਾਦ ਰਵਾਨਾ ਅਗਲੀ ਖ਼ਬਰ ਗੁਜਰਾਤ ਜਹਾਜ਼ ਹਾਦਸਾ: ਪ੍ਰਧਾਨ ਮੰਤਰੀ ਨੇ ਪ੍ਰਗਟਾਇਆ ਦੁੱਖ