ਅੰਮ੍ਰਿਤਸਰ, 12 ਜੂਨ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਜਰਾਤ ਦੇ ਅਹਿਮਦਾਬਾਦ ਵਿਚ ਵਾਪਰੇ ਏਅਰ ਇੰਡੀਆ ਦੇ ਜਹਾਜ਼ ਹਾਦਸੇ ਨੂੰ ਬੇਹੱਦ ਦੁਖਦਾਈ, ਦਰਦਨਾਕ ਤੇ ਚਿੰਤਾਜਨਕ ਕਰਾਰ ਦਿੱਤਾ। ਉਨ੍ਹਾਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਇਸ ਘਟਨਾ ਵਿਚ ਜਾਨਾਂ ਗੁਆਉਣ ਵਾਲੇ ਲੋਕਾਂ ਨੂੰ ਆਤਮਿਕ ਸ਼ਾਂਤੀ ਦੇਣ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ। ਉਨ੍ਹਾਂ ਫੱਟੜ ਹੋਏ ਲੋਕਾਂ ਦੀ ਸਿਹਤਯਾਬੀ ਲਈ ਵੀ ਅਰਦਾਸ ਕੀਤੀ।
ਤਾਜ਼ਾ ਖ਼ਬਰਾਂ
Free
ਅਹਿਮਦਾਬਾਦ ਜਹਾਜ਼ ਹਾਦਸੇ 'ਤੇ ਜਥੇਦਾਰ ਗੜਗੱਜ ਨੇ ਪ੍ਰਗਟਾਇਆ ਦੁੱਖ
ਅੰਮ੍ਰਿਤਸਰ, 12 ਜੂਨ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ...
ਅਜੀਤ ਡੈਸਕ
12-06-2025