25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2025

ਵਿੱਤ ਮੰਤਰੀ ਨੇ ਅਹਿਮਦਾਬਾਦ ਜਹਾਜ਼ ਹਾਦਸੇ 'ਤੇ ਦੁੱਖ ਪ੍ਰਗਟਾਇਆ

ਸੰਗਰੂਰ ,12 ਜੂਨ (ਧੀਰਜ ਪਸ਼ੌਰੀਆ ) -ਅਹਿਮਦਾਬਾਦ ਜਹਾਜ਼ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਹਾਦਸੇ ਵਿਚ ਜਾਨਾਂ ਗਵਾਉ ਣ ਵਾਲਿਆਂ ਦੇ ਪਰਿਵਾਰਾਂ ਨੂੰ ...

ਅਜੀਤ ਡੈਸਕ 12-06-2025

ਸੰਗਰੂਰ ,12 ਜੂਨ (ਧੀਰਜ ਪਸ਼ੌਰੀਆ ) -ਅਹਿਮਦਾਬਾਦ ਜਹਾਜ਼ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਹਾਦਸੇ ਵਿਚ ਜਾਨਾਂ ਗਵਾਉ ਣ ਵਾਲਿਆਂ ਦੇ ਪਰਿਵਾਰਾਂ ਨੂੰ ਪਰਮਾਤਮਾ ਭਾਣਾ ਮੰਨਣ ਦਾ ਬਲ ਬਖ਼ਸ਼ੇ । ਉਨ੍ਹਾਂ ਜ਼ਖ਼ਮੀਆਂ ਦੇ ਜਲਦ ਤੰਦਰੁਸਤ ਹੋਣ ਦੀ ਕਾਮਨਾ ਕੀਤੀ ਹੈ ।

ਪਿਛਲੀ ਖ਼ਬਰ ਦੋਹਰੇ ਇੰਜਣ ਫੇਲ੍ਹ ਹੋਣ ਦੀ ਸੰਭਾਵਨਾ ਬਹੁਤ ਘੱਟ ਹੈ - ਸਾਬਕਾ ਪਾਇਲਟ ਅਗਲੀ ਖ਼ਬਰ ਕੇਂਦਰੀ ਜੇਲ੍ਹ ਕਪੂਰਥਲਾ ਦੇ ਹਵਾਲਾਤੀ ਦੀ ਮੌਤ