25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2025

ਜਹਾਜ਼ ਹਾਦਸਾ: ਜ਼ਖ਼ਮੀਆਂ ਨੂੰ ਮਿਲਣ ਹਸਪਤਾਲ ਪੁੱਜੇ ਪ੍ਰਧਾਨ ਮੰਤਰੀ

ਅਹਿਮਦਾਬਾਦ, 13 ਜੂਨ- ਪ੍ਰਧਾਨ ਮੰਤਰੀ ਮੋਦੀ ਜਹਾਜ਼ ਹਾਦਸੇ ਵਿਚ ਜ਼ਖਮੀਆਂ ਨੂੰ ਮਿਲਣ ਲਈ ਅਹਿਮਦਾਬਾਦ ਸਿਵਲ ਹਸਪਤਾਲ ਪਹੁੰਚੇ। ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ, ਕੇਂਦਰੀ....

ਅਜੀਤ ਡੈਸਕ 13-06-2025

ਅਹਿਮਦਾਬਾਦ, 13 ਜੂਨ- ਪ੍ਰਧਾਨ ਮੰਤਰੀ ਮੋਦੀ ਜਹਾਜ਼ ਹਾਦਸੇ ਵਿਚ ਜ਼ਖਮੀਆਂ ਨੂੰ ਮਿਲਣ ਲਈ ਅਹਿਮਦਾਬਾਦ ਸਿਵਲ ਹਸਪਤਾਲ ਪਹੁੰਚੇ। ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ, ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਕਿੰਜਾਰਾਪੂ, ਕੇਂਦਰੀ ਰਾਜ ਮੰਤਰੀ ਮੁਰਲੀਧਰ ਮੋਹੋਲ ਅਤੇ ਰਾਜ ਦੇ ਗ੍ਰਹਿ ਮੰਤਰੀ ਹਰਸ਼ ਸੰਘਵੀ ਵੀ ਉਨ੍ਹਾਂ ਦੇ ਨਾਲ ਮੌਜੂਦ ਹਨ।

ਪਿਛਲੀ ਖ਼ਬਰ ਜਹਾਜ਼ ਹਾਦਸਾ: ਘਟਨਾ ਵਾਲੀ ਥਾਂ ’ਤੇ ਪ੍ਰਧਾਨ ਮੰਤਰੀ ਮੋਦੀ ਅਗਲੀ ਖ਼ਬਰ ਜਹਾਜ਼ ਹਾਦਸਾ: ਪ੍ਰਧਾਨ ਮੰਤਰੀ ਮੋਦੀ ਪੁੱਜੇ ਅਹਿਮਦਾਬਾਦ