ਅਹਿਮਦਾਬਾਦ, 13 ਜੂਨ- ਬੀਤੇ ਕੱਲ੍ਹ ਹੋਏ ਜਹਾਜ਼ ਹਾਦਸੇ ਦੇ ਹਾਲਾਤ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਘਟਨਾ ਵਾਲੀ ਥਾਂ ਦਾ ਜਾਇਜ਼ਾ ਲੈਣ ਲਈ ਪੁੱਜੇ ਤੇ ਉਨ੍ਹਾਂ ਜ਼ਖ਼ਮੀਆਂ ਨਾਲ ਵੀ ਮੁਲਾਕਾਤ ਕੀਤੀ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਅਹਿਮਦਾਬਾਦ ਦੇ ਹਵਾਈ ਅੱਡੇ ’ਤੇ ਅਧਿਕਾਰੀਆਂ ਨਾਲ ਇਕ ਸਮੀਖਿਆ ਮੀਟਿੰਗ ਕੀਤੀ।
ਤਾਜ਼ਾ ਖ਼ਬਰਾਂ
Free
ਜਹਾਜ਼ ਹਾਦਸਾ: ਪ੍ਰਧਾਨ ਮੰਤਰੀ ਮੋਦੀ ਨੇ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ
ਅਹਿਮਦਾਬਾਦ, 13 ਜੂਨ- ਬੀਤੇ ਕੱਲ੍ਹ ਹੋਏ ਜਹਾਜ਼ ਹਾਦਸੇ ਦੇ ਹਾਲਾਤ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਘਟਨਾ ਵਾਲੀ ਥਾਂ ਦਾ ਜਾਇਜ਼ਾ ਲੈਣ ਲਈ ਪੁੱਜੇ ਤੇ ਉਨ੍ਹਾਂ ਜ਼ਖ਼ਮੀਆਂ...
ਅਜੀਤ ਡੈਸਕ
13-06-2025