ਅਹਿਮਦਾਬਾਦ, 13 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਨੀ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਦੁੱਖ ਸਾਂਝਾ ਕੀਤਾ। ਸਾਬਕਾ ਮੁੱਖ ਮੰਤਰੀ ਦੀ ਕੱਲ੍ਹ ਅਹਿਮਦਾਬਾਦ ਵਿਚ ਹੋਏ ਜਹਾਜ਼ ਹਾਦਸੇ ਵਿਚ ਮੌਤ ਹੋ ਗਈ ਸੀ।
ਤਾਜ਼ਾ ਖ਼ਬਰਾਂ
Free
ਪ੍ਰਧਾਨ ਮੰਤਰੀ ਨੇ ਕੀਤੀ ਵਿਜੇ ਰੁਪਾਨੀ ਦੇ ਪਰਿਵਾਰ ਨਾਲ ਮੁਲਾਕਾਤ
ਅਹਿਮਦਾਬਾਦ, 13 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਨੀ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਦੁੱਖ ਸਾਂਝਾ ਕੀਤਾ। ਸਾਬਕਾ ਮੁੱਖ ਮੰਤਰੀ ਦੀ ਕੱਲ੍ਹ ਅਹਿਮਦਾਬਾਦ ਵਿਚ ਹੋਏ ਜਹਾਜ਼ ਹਾਦਸੇ ਵਿਚ ਮੌਤ ਹੋ ਗਈ ਸੀ।
ਅਜੀਤ ਡੈਸਕ
13-06-2025