ਅਹਿਮਦਾਬਾਦ, 13 ਜੂਨ- ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਏਅਰ ਇੰਡੀਆ ਦੇ ਸੀ.ਈ.ਓ. ਕੈਂਪਬੈਲ ਵਿਲਸਨ ਨਾਲ ਮੁਲਾਕਾਤ ਕੀਤੀ। ਉਨ੍ਹਾਂ ਵਿਚਾਲੇ ਕਰੀਬ 20 ਮਿੰਟ ਤੱਕ ਗੱਲਬਾਤ ਹੋਈ। ਇਸ ਦੌਰਾਨ ਕੈਂਪਬੈਲ ਨੇ ਪ੍ਰਧਾਨ ਮੰਤਰੀ ਨੂੰ ਹਾਦਸੇ ਤੋਂ ਬਾਅਦ ਚੁੱਕੇ ਜਾਣ ਵਾਲੇ ਕਦਮਾਂ ਬਾਰੇ ਜਾਣਕਾਰੀ ਦਿੱਤੀ। ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਪੀੜਤਾਂ ਦੀ ਹਰ ਸੰਭਵ ਮਦਦ ਕਰਨ ਦੀ ਵੀ ਅਪੀਲ ਕੀਤੀ।
ਤਾਜ਼ਾ ਖ਼ਬਰਾਂ
Free
ਏਅਰ ਇੰਡੀਆ ਦੇ ਸੀ.ਈ.ਓ. ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
ਅਹਿਮਦਾਬਾਦ, 13 ਜੂਨ- ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਏਅਰ ਇੰਡੀਆ ਦੇ ਸੀ.ਈ.ਓ. ਕੈਂਪਬੈਲ ਵਿਲਸਨ ਨਾਲ ਮੁਲਾਕਾਤ ਕੀਤੀ। ਉਨ੍ਹਾਂ ਵਿਚਾਲੇ ਕਰੀਬ 20 ਮਿੰਟ ਤੱਕ ਗੱਲਬਾਤ ਹੋਈ।
ਅਜੀਤ ਡੈਸਕ
13-06-2025