24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2025

ਬਿਕਰਮ ਸਿੰਘ ਮਜੀਠੀਆ ਨੇ ਸਰਕਾਰ 'ਤੇ ਕੱਸਿਆ ਤੰਜ

ਅਬੋਹਰ, 13 ਜੂਨ (ਸੁਖਜੀਤ ਸਿੰਘ ਬਰਾੜ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਉਤੇ ਨਿਸ਼ਾਨਾ ਵਿੰਨ੍ਹਦਿਆਂ ਬਿਕਰਮ ਸਿੰਘ ਮਜੀਠੀਆ...

ਅਜੀਤ ਡੈਸਕ 13-06-2025

ਅਬੋਹਰ, 13 ਜੂਨ (ਸੁਖਜੀਤ ਸਿੰਘ ਬਰਾੜ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਉਤੇ ਨਿਸ਼ਾਨਾ ਵਿੰਨ੍ਹਦਿਆਂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਨੂੰ ਦਿੱਲੀ ਵਾਲੇ ਲੁੱਟ ਕੇ ਖਾਈ ਜਾ ਰਹੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਸਥਾਨਕ ਸ਼ਹਿਰ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।  

ਪਿਛਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਵਿਖੇ ਸਿੱਖ ਨੌਜਵਾਨ ਦੀ ਕੁੱਟਮਾਰ ਮਾਮਲੇ 'ਚ 9 ਗ੍ਰਿਫਤਾਰ ਅਗਲੀ ਖ਼ਬਰ ਜੈਸ਼੍ਰੀਬੇਨ ਪਟੇਲ ਵਿਆਹ ਤੋਂ ਬਾਅਦ ਲੰਡਨ ਜਾ ਰਿਹਾ ਸੀ, ਹਾਦਸੇ ਨੇ ਲਈ ਜਾਨ - ਰਿਸ਼ਤੇਦਾਰ