24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2025

ਸ੍ਰੀ ਮੁਕਤਸਰ ਸਾਹਿਬ ਵਿਖੇ ਸਿੱਖ ਨੌਜਵਾਨ ਦੀ ਕੁੱਟਮਾਰ ਮਾਮਲੇ 'ਚ 9 ਗ੍ਰਿਫਤਾਰ

ਸ੍ਰੀ ਮੁਕਤਸਰ ਸਾਹਿਬ, 13 ਜੂਨ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਸਿੱਖ ਨੌਜਵਾਨ ਗੁਰਵਿੰਦਰ ਸਿੰਘ ਦੀ ਸ਼ਿਵ ਸੈਨਾ ਆਗੂਆਂ...

ਅਜੀਤ ਡੈਸਕ 13-06-2025

ਸ੍ਰੀ ਮੁਕਤਸਰ ਸਾਹਿਬ, 13 ਜੂਨ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਸਿੱਖ ਨੌਜਵਾਨ ਗੁਰਵਿੰਦਰ ਸਿੰਘ ਦੀ ਸ਼ਿਵ ਸੈਨਾ ਆਗੂਆਂ ਵਲੋਂ ਕੀਤੀ ਕੁੱਟਮਾਰ ਦੇ ਮਾਮਲੇ ਵਿਚ ਹੁਣ ਤੱਕ 9 ਵਿਅਕਤੀ ਗ੍ਰਿਫਤਾਰ ਕੀਤੇ ਗਏ ਹਨ। ਇਹ ਜਾਣਕਾਰੀ ਸਾਂਝੀ ਕਰਦਿਆਂ ਐਸ.ਪੀ.(ਡੀ) ਮਨਮੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਕੁੱਟਮਾਰ ਦੀ ਵੀਡੀਓ ਵਿਚ ਜੋ ਵਿਅਕਤੀ ਸ਼ਨਾਖਤ ਹੋਏ ਸਨ, ਉਨ੍ਹਾਂ ਵਿਚੋਂ 9 ਨੂੰ ਗ੍ਰਿਫਤਾਰ ਕਰ ਲਿਆ ਹੈ ਤੇ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਉਨ੍ਹਾਂ ਦਾ ਰਿਮਾਂਡ ਲਿਆ ਜਾਵੇਗਾ ਜਦਕਿ ਪੁਲਿਸ ਟੀਮਾਂ ਮੁੱਖ ਦੋਸ਼ੀ ਪ੍ਰਧਾਨ ਰਾਜੇਸ਼ ਗਰਗ ਮਗਰ ਵੀ ਲੱਗੀਆਂ ਹੋਈਆਂ ਹਨ ਅਤੇ ਜਲਦ ਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। 

ਪਿਛਲੀ ਖ਼ਬਰ ਜਹਾਜ਼ ਹਾਦਸੇ ਤੋਂ ਪਹਿਲਾਂ ਹਰਪ੍ਰੀਤ ਕੌਰ ਦੀ ਫੋਨ 'ਤੇ ਹੋਈ ਸੀ ਗੱਲ - ਰਿਸ਼ਤੇਦਾਰ ਰਾਜੀਵ ਸਿੰਘ ਅਗਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਨੇ ਸਰਕਾਰ 'ਤੇ ਕੱਸਿਆ ਤੰਜ