24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2025

ਜੇ.ਪੀ. ਨੱਡਾ ਨੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਣੀ ਦੇ ਦਿਹਾਂਤ 'ਤੇ ਪ੍ਰਗਟਾਇਆ ਸੋਗ

ਨਵੀਂ ਦਿੱਲੀ, 13 ਜੂਨ-ਕੇਂਦਰੀ ਮੰਤਰੀ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਡਾ ਨੇ ਗੁਜਰਾਤ ਦੇ...

ਅਜੀਤ ਡੈਸਕ 13-06-2025

ਨਵੀਂ ਦਿੱਲੀ, 13 ਜੂਨ-ਕੇਂਦਰੀ ਮੰਤਰੀ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਡਾ ਨੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਣੀ ਦੇ ਦਿਹਾਂਤ 'ਤੇ ਸੋਗ ਪ੍ਰਗਟ ਕੀਤਾ ਜਿਨ੍ਹਾਂ ਦਾ ਕੱਲ੍ਹ ਅਹਿਮਦਾਬਾਦ ਵਿਚ AirIndiaFlight ਹਾਦਸੇ ਵਿਚ ਦਿਹਾਂਤ ਹੋ ਗਿਆ ਸੀ।
 

ਪਿਛਲੀ ਖ਼ਬਰ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦਾ ਕੰਮ ਅਗਸਤ ਤੱਕ ਮੁਕੰਮਲ ਕਰ ਲਿਆ ਜਾਵੇਗਾ - ਮੰਤਰੀ ਤਰੁਨਪ੍ਰੀਤ ਸੌਂਦ ਅਗਲੀ ਖ਼ਬਰ ਹਰਪ੍ਰੀਤ ਕੌਰ ਦੀ ਮੌਤ ਦੀ ਖਬਰ ਸਾਨੂੰ ਮੀਡੀਆ ਰਾਹੀਂ ਜਾਣਕਾਰੀ ਮਿਲੀ - ਸਹੁਰਾ ਹਰਜੀਤ ਸਿੰਘ