23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2025

ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦਾ ਕੰਮ ਅਗਸਤ ਤੱਕ ਮੁਕੰਮਲ ਕਰ ਲਿਆ ਜਾਵੇਗਾ - ਮੰਤਰੀ ਤਰੁਨਪ੍ਰੀਤ ਸੌਂਦ

ਨਾਭਾ, 13 ਜੂਨ (ਜਗਨਾਰ ਸਿੰਘ ਦੁਲੱਦੀ)-ਪੰਜਾਬ ਦੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦਾ ਬਲਾਕ ਸੰਮਤੀ ਅਤੇ ਜ਼ਿਲ੍ਹਾ...

ਅਜੀਤ ਡੈਸਕ 13-06-2025

ਨਾਭਾ, 13 ਜੂਨ (ਜਗਨਾਰ ਸਿੰਘ ਦੁਲੱਦੀ)-ਪੰਜਾਬ ਦੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦਾ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਨੂੰ ਲੈ ਕੇ ਵੱਡਾ ਬਿਆਨ ਸਾਹਮਣੇ ਆਇਆ ਹੈ। ਰਿਆਸਤੀ ਸ਼ਹਿਰ ਨਾਭਾ ਵਿਖੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਜੱਸੀ ਸੋਹੀਆਵਾਲਾ ਦੇ ਗ੍ਰਹਿ ਵਿਖੇ ਰੱਖੇ ਸਮਾਗਮ ਵਿਚ ਹਿੱਸਾ ਲੈਣ ਪਹੁੰਚੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ ਤਕਨੀਕੀ ਕਾਰਨਾਂ ਕਰਕੇ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਦੇਰੀ ਹੋਈ ਹੈ। 

ਪਿਛਲੀ ਖ਼ਬਰ NIA ਦੀ ਟੀਮ ਵਲੋਂ ਅਹਿਮਦਾਬਾਦ ਜਹਾਜ਼ ਹਾਦਸੇ ਵਾਲੀ ਥਾਂ ਦਾ ਦੌਰਾ ਅਗਲੀ ਖ਼ਬਰ ਜੇ.ਪੀ. ਨੱਡਾ ਨੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਣੀ ਦੇ ਦਿਹਾਂਤ 'ਤੇ ਪ੍ਰਗਟਾਇਆ ਸੋਗ