23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2025

ਭਾਜਪਾ ਆਗੂਆਂ ਨੇ ਸਾਬਕਾ CM ਵਿਜੇ ਰੁਪਾਣੀ ਨੂੰ ਦਿੱਤੀ ਸ਼ਰਧਾਂਜਲੀ

ਚੰਡੀਗੜ੍ਹ, 13 ਜੂਨ-ਭਾਜਪਾ ਆਗੂਆਂ ਨੇ ਭਾਜਪਾ ਦਫ਼ਤਰ ਵਿਖੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਣੀ...

ਅਜੀਤ ਡੈਸਕ 13-06-2025

ਚੰਡੀਗੜ੍ਹ, 13 ਜੂਨ-ਭਾਜਪਾ ਆਗੂਆਂ ਨੇ ਭਾਜਪਾ ਦਫ਼ਤਰ ਵਿਖੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਣੀ ਨੂੰ ਸ਼ਰਧਾਂਜਲੀ ਭੇਟ ਕੀਤੀ। ਸਾਬਕਾ ਮੁੱਖ ਮੰਤਰੀ ਦੀ ਕੱਲ੍ਹ ਅਹਿਮਦਾਬਾਦ ਵਿਚ ਹੋਏ ਜਹਾਜ਼ ਹਾਦਸੇ ਵਿਚ ਮੌਤ ਹੋ ਗਈ ਸੀ। 

ਪਿਛਲੀ ਖ਼ਬਰ ਅਹਿਮਦਾਬਾਦ ਹਵਾਈ ਹਾਦਸੇ 'ਚ ਰਾਜਸਥਾਨ ਦੇ 13 ਵਿਅਕਤੀ ਸ਼ਾਮਿਲ ਅਗਲੀ ਖ਼ਬਰ ਅਹਿਮਦਾਬਾਦ ਜਹਾਜ਼ ਹਾਦਸੇ ਦੁਖਾਂਤ 'ਤੇ ਟੈਸਟ ਮੈਚ ਦੌਰਾਨ ਰੱਖਿਆ ਗਿਆ ਮੌਨ