24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2025

ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਫ਼ੋਨ ’ਤੇ ਕੀਤੀ ਗੱਲਬਾਤ

ਨਵੀਂ ਦਿੱਲੀ, 14 ਜੂਨ- ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਫ਼ੋਨ ’ਤੇ ਗੱਲਬਾਤ ਕੀਤੀ। ਇਸ ਸੰਬੰਧੀ ਪ੍ਰਧਾਨ ਮੰਤਰੀ ਮੋਦੀ ਵਲੋਂ ਆਪਣੇ....

ਅਜੀਤ ਡੈਸਕ 14-06-2025

ਨਵੀਂ ਦਿੱਲੀ, 14 ਜੂਨ- ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਫ਼ੋਨ ’ਤੇ ਗੱਲਬਾਤ ਕੀਤੀ। ਇਸ ਸੰਬੰਧੀ ਪ੍ਰਧਾਨ ਮੰਤਰੀ ਮੋਦੀ ਵਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਜਾਣਕਾਰੀ ਸਾਂਝੀ ਕੀਤੀ ਗਈ। ਉਨ੍ਹਾਂ ਕਿਹਾ ਕਿ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਦਾ ਫ਼ੋਨ ਆਇਆ। ਉਨ੍ਹਾਂ ਨੇ ਮੈਨੂੰ ਬਦਲਦੀ ਸਥਿਤੀ ਬਾਰੇ ਜਾਣਕਾਰੀ ਦਿੱਤੀ। ਮੈਂ ਭਾਰਤ ਦੀਆਂ ਚਿੰਤਾਵਾਂ ਸਾਂਝੀਆਂ ਕੀਤੀਆਂ ਅਤੇ ਖੇਤਰ ਵਿਚ ਸ਼ਾਂਤੀ ਅਤੇ ਸਥਿਰਤਾ ਦੀ ਜਲਦੀ ਬਹਾਲੀ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ।

ਪਿਛਲੀ ਖ਼ਬਰ ਪਿਛਲੇ ਦੋ ਦਿਨਾਂ ’ਚ ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ ’ਚ ਆਈ ਕਮੀ ਅਗਲੀ ਖ਼ਬਰ ਇਜ਼ਰਾਈਲ ਨੇ ਈਰਾਨ ’ਤੇ ਫਿਰ ਕੀਤਾ ਹਮਲਾ