24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2025

ਸਿਕੰਦਰ ਸਿੰਘ ਮਲੂਕਾ ਮੁੜ ਅਕਾਲੀ ਦਲ ’ਚ ਸ਼ਾਮਿਲ

ਲੁਧਿਆਣਾ, 14 ਜੂਨ (ਜਗਮੀਤ ਸਿੰਘ)- ਸਿੰਕਦਰ ਸਿੰਘ ਮਲੂਕਾ ਮੁੜ ਅਕਾਲੀ ਦਲ ’ਚ ਸ਼ਾਮਿਲ ਹੋ ਗਏ ਹਨ। ਇਸ ਸੰਬੰਧੀ ਜਾਣਕਾਰੀ ਸੁਖਬੀਰ ਸਿੰਘ ਬਾਦਲ ਵਲੋਂ ਟਵੀਟ...

ਅਜੀਤ ਡੈਸਕ 14-06-2025

ਲੁਧਿਆਣਾ, 14 ਜੂਨ (ਜਗਮੀਤ ਸਿੰਘ)- ਸਿੰਕਦਰ ਸਿੰਘ ਮਲੂਕਾ ਮੁੜ ਅਕਾਲੀ ਦਲ ’ਚ ਸ਼ਾਮਿਲ ਹੋ ਗਏ ਹਨ। ਇਸ ਸੰਬੰਧੀ ਜਾਣਕਾਰੀ ਸੁਖਬੀਰ ਸਿੰਘ ਬਾਦਲ ਵਲੋਂ ਟਵੀਟ ਕਰ ਸਾਂਝੀ ਕੀਤੀ ਗਈ। ਉਨ੍ਹਾਂ ਕਿਹਾ ਕਿ ਮੈਨੂੰ ਅਕਾਲੀ ਆਗੂ ਸ. ਸਿਕੰਦਰ ਸਿੰਘ ਮਲੂਕਾ ਦਾ ਸ਼੍ਰੋਮਣੀ ਅਕਾਲੀ ਦਲ ਵਿਚ ਵਾਪਸ ਸਵਾਗਤ ਕਰਦੇ ਹੋਏ ਬਹੁਤ ਖੁਸ਼ੀ ਹੋ ਰਹੀ ਹੈ। ਮਲੂਕਾ ਸਾਹਿਬ ਨੇ ਸ. ਪ੍ਰਕਾਸ਼ ਸਿੰਘ ਜੀ ਬਾਦਲ ਦੀ ਅਗਵਾਈ ਹੇਠ ਪਾਰਟੀ ਨੂੰ ਮਜ਼ਬੂਤ ​​ਕਰਨ ਵਿਚ ਮਹੱਤਵਪੂਰਨ ਯੋਗਦਾਨ ਪਾਇਆ ਹੈ। ਉਨ੍ਹਾਂ ਦੀ ਵਾਪਸੀ ਪਾਰਟੀ ਨੂੰ ਹੋਰ ਮਜ਼ਬੂਤ ​​ਕਰੇਗੀ ਅਤੇ ਉਹ ਤੁਰੰਤ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਵਿਚ ਪਾਰਟੀ ਦੀ ਮੁਹਿੰਮ ਵਿਚ ਸ਼ਾਮਿਲ ਹੋਣਗੇ।

ਪਿਛਲੀ ਖ਼ਬਰ ਨਿਊ ਅੰਮ੍ਰਿਤਸਰ ਵਿਖੇ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾਈ ਗੱਡੀ, ਇਕ ਦੀ ਮੌਤ, ਪੰਜ ਜ਼ਖਮੀ ਅਗਲੀ ਖ਼ਬਰ ਮੇਜਰ ਜਨਰਲ ਅਮੀਰ ਹਤਾਮੀ ਈਰਾਨੀ ਫ਼ੌਜ ਦੇ ਮੁੱਖ ਕਮਾਂਡਰ ਨਿਯੁਕਤ