25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2025

ਐਨ.ਟੀ.ਏ. ਨੇ ਨੀਟ ਯੂ.ਜੀ. 2025 ਦਾ ਨਤੀਜਾ ਕੀਤਾ ਜਾਰੀ

ਨਵੀਂ ਦਿੱਲੀ, 14 ਜੂਨ- ਨੈਸ਼ਨਲ ਟੈਸਟਿੰਗ ਏਜੰਸੀ ਯਾਨੀ ਐਨ.ਟੀ.ਏ. ਨੇ ਨੀਟ ਯੂ.ਜੀ. 2025 ਦਾ ਨਤੀਜਾ ਜਾਰੀ ਕਰ ਦਿੱਤਾ ਹੈ। ਉਮੀਦਵਾਰ ਅਧਿਕਾਰਤ ਵੈੱਬਸਾਈਟ ’ਤੇ ਆਪਣਾ ਦੇਖ ਸਕਦੇ....

ਅਜੀਤ ਡੈਸਕ 14-06-2025

ਨਵੀਂ ਦਿੱਲੀ, 14 ਜੂਨ- ਨੈਸ਼ਨਲ ਟੈਸਟਿੰਗ ਏਜੰਸੀ ਯਾਨੀ ਐਨ.ਟੀ.ਏ. ਨੇ ਨੀਟ ਯੂ.ਜੀ. 2025 ਦਾ ਨਤੀਜਾ ਜਾਰੀ ਕਰ ਦਿੱਤਾ ਹੈ। ਉਮੀਦਵਾਰ ਅਧਿਕਾਰਤ ਵੈੱਬਸਾਈਟ ’ਤੇ ਆਪਣਾ ਦੇਖ ਸਕਦੇ ਹਨ। ਦੱਸ ਦੇਈਏ ਕਿ 4 ਮਈ ਨੂੰ ਨੀਟ ਯੂ.ਜੀ. ਪ੍ਰੀਖਿਆ ਦੇਸ਼ ਭਰ ਦੇ 5 ਹਜ਼ਾਰ ਤੋਂ ਵੱਧ ਕੇਂਦਰਾਂ ’ਤੇ ਆਯੋਜਿਤ ਕੀਤੀ ਗਈ ਸੀ। ਇਸ ਪ੍ਰੀਖਿਆ ਨੂੰ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਡੀਕਲ ਕਾਲਜਾਂ ਵਿਚ ਐਮ.ਬੀ.ਬੀ.ਐਸ. ਕੋਰਸਾਂ ਵਿਚ ਸਿੱਧਾ ਦਾਖਲਾ ਮਿਲੇਗਾ।

ਪਿਛਲੀ ਖ਼ਬਰ ਪਤੀ ਦੇ ਨਜਾਇਜ਼ ਸੰਬੰਧਾਂ ਤੋਂ ਤੰਗ ਆਈ ਮਹਿਲਾ ਨੇ ਕੀਤੀ ਆਤਮ ਹੱਤਿਆ ਅਗਲੀ ਖ਼ਬਰ ਨਿਊ ਅੰਮ੍ਰਿਤਸਰ ਵਿਖੇ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾਈ ਗੱਡੀ, ਇਕ ਦੀ ਮੌਤ, ਪੰਜ ਜ਼ਖਮੀ