25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2025

ਮੈਂ ਕਦੇ ਵੀ ਅਕਾਲੀ ਦਲ ਤੋਂ ਆਪਣੇ ਆਪ ਨੂੰ ਵੱਖ ਨੀ ਸਮਝਿਆ-ਮਲੂਕਾ

ਭਗਤਾ ਭਾਈਕਾ, (ਬਠਿੰਡਾ), 14 ਜੂਨ (ਸੁਖਪਾਲ ਸਿੰਘ ਸੋਨੀ)-ਪਿਛਲੇ ਕੁਝ ਸਮੇਂ ਤੋਂ ਮੈਂ ਸ਼੍ਰੋਮਣੀ ਅਕਾਲੀ ਦਲ ਅਤੇ ਸਿਆਸੀ ਸਰਗਰਮੀਆਂ ਤੋਂ ਦੂਰ ਰਿਹਾ, ਪਰ ਮੇਰਾ ਦਿਲ ਮਾਂ ਪਾਰਟੀ....

ਅਜੀਤ ਡੈਸਕ 14-06-2025

ਭਗਤਾ ਭਾਈਕਾ, (ਬਠਿੰਡਾ), 14 ਜੂਨ (ਸੁਖਪਾਲ ਸਿੰਘ ਸੋਨੀ)-ਪਿਛਲੇ ਕੁਝ ਸਮੇਂ ਤੋਂ ਮੈਂ ਸ਼੍ਰੋਮਣੀ ਅਕਾਲੀ ਦਲ ਅਤੇ ਸਿਆਸੀ ਸਰਗਰਮੀਆਂ ਤੋਂ ਦੂਰ ਰਿਹਾ, ਪਰ ਮੇਰਾ ਦਿਲ ਮਾਂ ਪਾਰਟੀ ਅਕਾਲੀ ਦਲ ਲਈ ਹੀ ਧੜਕਦਾ ਸੀ। ਮੈਂ ਆਪਣੇ ਆਪ ਨੂੰ ਕਦੇ ਵੀ ਅਕਾਲੀ ਦਲ ਤੋਂ ਵੱਖ ਨਹੀਂ ਕੀਤਾ ਅਤੇ ਨਾ ਹੀ ਕਦੇ ਵੱਖ ਸਮਝਿਆ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਸ਼੍ਰੋਮਣੀ ਅਕਾਲੀ ’ਚ ਮੁੜ ਸਰਗਰਮ ਹੋਣ ਉਪਰੰਤ ਕੀਤਾ।

ਪਿਛਲੀ ਖ਼ਬਰ ਜਹਾਜ਼ ਹਾਦਸੇ ਵਿਚ ਮਰਨ ਵਾਲਿਆਂ ਦੀ ਗਿਣਤੀ 270 ਤੱਕ ਪਹੁੰਚੀ- ਡਾਕਟਰ ਅਗਲੀ ਖ਼ਬਰ ਸ੍ਰੀ ਬਦਰੀਨਾਥ - ਕੇਦਾਰਨਾਥ ਮੰਦਰ ਕਮੇਟੀ ਨੇ ਜਹਾਜ਼ ਹਾਦਸੇ ’ਚ ਮਿ੍ਤਕਾਂ ਨੂੰ ਦਿੱਤੀ ਸ਼ਰਧਾਂਜਲੀ