25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2025

ਪੰਜਾਬ ਕਾਂਗਰਸ ਸੋਸ਼ਲ ਮੀਡੀਆ ਦੇ ਚੇਅਰਮੈਨ ਵਲੋਂ ਲੁਧਿਆਣਾ ਜ਼ਿਮਨੀ ਚੋਣਾਂ ਲਈ ਡਿਊਟੀ ਇੰਚਾਰਜ ਨਿਯੁਕਤ

ਚੰਡੀਗੜ੍ਹ, 14 ਜੂਨ-ਪੰਜਾਬ ਕਾਂਗਰਸ ਸੋਸ਼ਲ ਮੀਡੀਆ ਦੇ ਚੇਅਰਮੈਨ ਗੁਰਤੇਜ ਸਿੰਘ ਪੰਨੂ ਦੁਆਰਾ ਅਹੁਦੇਦਾਰਾਂ ਦੀ...

ਅਜੀਤ ਡੈਸਕ 14-06-2025

ਚੰਡੀਗੜ੍ਹ, 14 ਜੂਨ-ਪੰਜਾਬ ਕਾਂਗਰਸ ਸੋਸ਼ਲ ਮੀਡੀਆ ਦੇ ਚੇਅਰਮੈਨ ਗੁਰਤੇਜ ਸਿੰਘ ਪੰਨੂ ਦੁਆਰਾ ਅਹੁਦੇਦਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ, ਜਿਸ ਵਿਚ ਪੰਜਾਬ ਕਾਂਗਰਸ ਸੋਸ਼ਲ ਮੀਡੀਆ ਦੇ ਚੇਅਰਮੈਨ ਵਲੋਂ ਲੁਧਿਆਣਾ ਜ਼ਿਮਨੀ ਚੋਣਾਂ ਲਈ ਡਿਊਟੀ ਇੰਚਾਰਜ ਨਿਯੁਕਤ ਕੀਤੇ ਹਨ, ਜਿਸ ਦਾ ਕੰਪਲੀਟ ਬਿਊਰਾ ਲੈਟਰ ਵਿਚ ਦਿੱਤਾ ਗਿਆ ਹੈ।

 

ਪਿਛਲੀ ਖ਼ਬਰ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਲੁਕਆਊਟ ਨੋਟਿਸ ਜਾਰੀ, ਇੰਸਟਾਗ੍ਰਾਮ ਬੈਨ ਅਗਲੀ ਖ਼ਬਰ ਇਜ਼ਰਾਈਲ-ਈਰਾਨ ਯੁੱਧ ਵਿਚਾਲੇ ਤਹਿਰਾਨ 'ਚ ਭਾਰਤੀ ਦੂਤਾਵਾਸ ਨੇ ਐਮਰਜੈਂਸੀ ਨੰਬਰ ਕੀਤੇ ਜਾਰੀ