25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2025

ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਲੁਕਆਊਟ ਨੋਟਿਸ ਜਾਰੀ, ਇੰਸਟਾਗ੍ਰਾਮ ਬੈਨ

ਬਠਿੰਡਾ,14 ਜੂਨ (ਸੱਤਪਾਲ ਸਿੰਘ ਸਿਵੀਆਂ)-ਇੰਸਟਾਗ੍ਰਾਮ 'ਤੇ ਮਸ਼ਹੂਰ ਕੰਚਨ ਕੁਮਾਰੀ ਉਰਫ ਕਮਲ...

ਅਜੀਤ ਡੈਸਕ 14-06-2025

ਬਠਿੰਡਾ,14 ਜੂਨ (ਸੱਤਪਾਲ ਸਿੰਘ ਸਿਵੀਆਂ)-ਇੰਸਟਾਗ੍ਰਾਮ 'ਤੇ ਮਸ਼ਹੂਰ ਕੰਚਨ ਕੁਮਾਰੀ ਉਰਫ ਕਮਲ ਭਾਬੀ ਦੇ ਕਤਲ ਮਾਮਲੇ 'ਚ ਨਾਮਜ਼ਦ ਨੌਜਵਾਨ ਭਾਈ ਅੰਮ੍ਰਿਤਪਾਲ ਸਿੰਘ ਮਹਿਰੋਂ ਦਾ ਬਠਿੰਡਾ ਪੁਲਿਸ ਵਲੋਂ ਲੁਕਆਊਟ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ, ਜਿਸ ਦੀ ਬਠਿੰਡਾ ਪੁਲਿਸ ਨੇ ਅਧਿਕਾਰਤ ਪੁਸ਼ਟੀ ਕੀਤੀ ਹੈ। ਇਸ ਤੋਂ ਇਲਾਵਾ ਭਾਈ ਅੰਮ੍ਰਿਤਪਾਲ ਸਿੰਘ ਮਹਿਰੋਂ ਦੀਆਂ ਸੋਸ਼ਲ ਮੀਡੀਆ 'ਤੇ ਗਤੀਵਿਧੀਆਂ ਰੋਕਣ ਲਈ ਉਨ੍ਹਾਂ ਦਾ ਇੰਸਟਾਗ੍ਰਾਮ ਅਕਾਊਂਟ ਵੀ ਬੰਦ ਕਰ ਦਿੱਤਾ ਗਿਆ ਹੈ। ਉਨ੍ਹਾਂ ਦੇ ਪਿਤਾ ਨੂੰ ਵੀ ਪੁੱਛਗਿੱਛ ਲਈ ਪੁਲਿਸ ਵਲੋਂ ਹਿਰਾਸਤ ਵਿਚ ਲਏ ਜਾਣ ਦੀ ਸੂਚਨਾ ਹੈ। 

ਪਿਛਲੀ ਖ਼ਬਰ ਹਰਿਆਣਾ ਦੇ ਮੁੱਖ ਮੰਤਰੀ ਨੂੰ ਲੁਧਿਆਣਾ 'ਚ ਵਿਖਾਈਆਂ ਕਾਲੀਆਂ ਝੰਡੀਆਂ ਅਗਲੀ ਖ਼ਬਰ ਪੰਜਾਬ ਕਾਂਗਰਸ ਸੋਸ਼ਲ ਮੀਡੀਆ ਦੇ ਚੇਅਰਮੈਨ ਵਲੋਂ ਲੁਧਿਆਣਾ ਜ਼ਿਮਨੀ ਚੋਣਾਂ ਲਈ ਡਿਊਟੀ ਇੰਚਾਰਜ ਨਿਯੁਕਤ