25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2025

ਹਰਿਆਣਾ ਦੇ ਮੁੱਖ ਮੰਤਰੀ ਨੂੰ ਲੁਧਿਆਣਾ 'ਚ ਵਿਖਾਈਆਂ ਕਾਲੀਆਂ ਝੰਡੀਆਂ

ਢੰਡਾਰੀ ਕਲਾਂ, ਲੁਧਿਆਣਾ, 14 ਜੂਨ (ਜਸਵੀਰ ਸਿੰਘ ਬੰਗਾ)-ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੀ...

ਅਜੀਤ ਡੈਸਕ 14-06-2025

ਢੰਡਾਰੀ ਕਲਾਂ, ਲੁਧਿਆਣਾ, 14 ਜੂਨ (ਜਸਵੀਰ ਸਿੰਘ ਬੰਗਾ)-ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ’ਚ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਜੀਵਨ ਗੁਪਤਾ ਦੇ ਹੱਕ ’ਚ ਚੋਣ ਪ੍ਰਚਾਰ ਕਰਨ ਲਈ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਸ਼ੇਰਪੁਰ ਦੇ ਇਲਾਕੇ ’ਚ ਕੁਝ ਲੋਕਾਂ ਵਲੋਂ ਕਾਲੀਆਂ ਝੰਡੀਆਂ ਵਿਖਾਈਆਂ ਗਈਆਂ। ਪੁਲਿਸ ਨੇ ਕਾਫਲੇ ਨੂੰ ਸੁਰੱਖਿਆ ਮੁਹੱਈਆ ਕਰਵਾਉਂਦੇ ਹੋਏ ਉਥੋਂ ਬਾਹਰ ਕੱਢਿਆ। 

ਪਿਛਲੀ ਖ਼ਬਰ ਰਾਈਫਲ ਸਾਫ਼ ਕਰਦਿਆਂ ਚੱਲੀ ਗੋਲੀ, ਨੌਜਵਾਨ ਦੀ ਮੌਤ ਅਗਲੀ ਖ਼ਬਰ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਲੁਕਆਊਟ ਨੋਟਿਸ ਜਾਰੀ, ਇੰਸਟਾਗ੍ਰਾਮ ਬੈਨ