25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2025

ਰਾਈਫਲ ਸਾਫ਼ ਕਰਦਿਆਂ ਚੱਲੀ ਗੋਲੀ, ਨੌਜਵਾਨ ਦੀ ਮੌਤ

ਗੁਰਾਇਆ, 14 ਜੂਨ (ਬਲਵਿੰਦਰ ਸਿੰਘ)-ਨਜ਼ਦੀਕੀ ਪਿੰਡ ਰੁੜਕਾ ਕਲਾਂ ਵਿਖੇ ਅੱਜ ਰਾਈਫਲ ਦੀ ਸਫ਼ਾਈ ਦੌਰਾਨ ਗੋਲੀ ਲੱਗਣ...

ਅਜੀਤ ਡੈਸਕ 14-06-2025

ਗੁਰਾਇਆ, 14 ਜੂਨ (ਬਲਵਿੰਦਰ ਸਿੰਘ)-ਨਜ਼ਦੀਕੀ ਪਿੰਡ ਰੁੜਕਾ ਕਲਾਂ ਵਿਖੇ ਅੱਜ ਰਾਈਫਲ ਦੀ ਸਫ਼ਾਈ ਦੌਰਾਨ ਗੋਲੀ ਲੱਗਣ ਨਾਲ ਅਨੂਪ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਰੁੜਕਾ ਕਲਾਂ ਦੀ ਮੌਤ ਹੋ ਗਈ। ਮ੍ਰਿਤਕ ਗੁਰਾਇਆ ਦੀ ਇਕ ਬੈਂਕ ਵਿਚ ਸੁਰੱਖਿਆ ਕਰਮਚਾਰੀ ਸੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। 

ਪਿਛਲੀ ਖ਼ਬਰ ਅਮਰੀਕਾ ਤੋਂ ਗੁਜਰਾਤ ਪੁੱਜੇ ਵਿਜੇ ਰੁਪਾਣੀ ਦੇ ਪੁੱਤਰ ਅਗਲੀ ਖ਼ਬਰ ਹਰਿਆਣਾ ਦੇ ਮੁੱਖ ਮੰਤਰੀ ਨੂੰ ਲੁਧਿਆਣਾ 'ਚ ਵਿਖਾਈਆਂ ਕਾਲੀਆਂ ਝੰਡੀਆਂ