ਨਵੀਂ ਦਿੱਲੀ, 14 ਜੂਨ-ਅਹਿਮਦਾਬਾਦ ਜਹਾਜ਼ ਹਾਦਸੇ ਵਿਚ ਖਾਣਾ ਖਾਂਦੇ ਸਮੇਂ ਚਾਰ ਐਮ.ਬੀ.ਬੀ.ਐਸ. ਵਿਦਿਆਰਥੀਆਂ ਦੀ ਮੌਤ ਦੀ ਵੀ ਪੁਸ਼ਟੀ ਹੋਈ ਹੈ। ਬੀ.ਜੇ. ਮੈਡੀਕਲ ਕਾਲਜ ਦੇ ਜੂਨੀਅਰ ਡਾਕਟਰ ਐਸੋਸੀਏਸ਼ਨ ਨੇ ਇਸ ਸਬੰਧੀ ਜਾਣਕਾਰੀ ਦਿੱਤੀ।
ਤਾਜ਼ਾ ਖ਼ਬਰਾਂ
Free
ਜਹਾਜ਼ ਹਾਦਸਾ : ਮ੍ਰਿਤਕਾਂ 'ਚ 4 ਐਮ.ਬੀ.ਬੀ.ਐਸ. ਵਿਦਿਆਰਥੀ ਵੀ ਸ਼ਾਮਿਲ
ਨਵੀਂ ਦਿੱਲੀ, 14 ਜੂਨ-ਅਹਿਮਦਾਬਾਦ ਜਹਾਜ਼ ਹਾਦਸੇ ਵਿਚ ਖਾਣਾ ਖਾਂਦੇ ਸਮੇਂ ਚਾਰ ਐਮ.ਬੀ.ਬੀ.ਐਸ...
ਅਜੀਤ ਡੈਸਕ
14-06-2025