25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2025

ਨੀਟ ਪ੍ਰੀਖਿਆ 'ਚ ਮਲੇਰਕੋਟਲਾ ਦੇ ਬੇਟੇ ਮੁਹੰਮਦ ਸਮੀਰ ਨੇ ਪੂਰੇ ਭਾਰਤ 'ਚੋਂ 33 ਵਾਂ ਰੈਂਕ ਕੀਤਾ ਹਾਸਲ

ਮਲੇਰਕੋਟਲਾ, 14 ਜੂਨ (ਮੁਹੰਮਦ ਹਨੀਫ਼ ਥਿੰਦ) - ਨੀਟ ਪ੍ਰੀਖਿਆ ਦੇ ਆਏ ਨਤੀਜਿਆਂ 'ਚ ਮਲੇਰਕੋਟਲਾ ਦੇ ਹੋਣਹਾਰ ਵਿਦਿਆਰਥੀ ਮੁਹੰਮਦ ਸਮੀਰ ਨੇ 720 'ਚੋਂ 662 (99.997%) ਅੰਕ ਪ੍ਰਾਪਤ ਕਰਕੇ ਭਾਰਤ ਭਰ 'ਚੋਂ 33ਵਾਂ ਰੈਂਕ ਹਾਸਲ...

ਅਜੀਤ ਡੈਸਕ 14-06-2025

 ਮਲੇਰਕੋਟਲਾ, 14 ਜੂਨ (ਮੁਹੰਮਦ ਹਨੀਫ਼ ਥਿੰਦ) - ਨੀਟ ਪ੍ਰੀਖਿਆ ਦੇ ਆਏ ਨਤੀਜਿਆਂ 'ਚ ਮਲੇਰਕੋਟਲਾ ਦੇ ਹੋਣਹਾਰ ਵਿਦਿਆਰਥੀ ਮੁਹੰਮਦ ਸਮੀਰ ਨੇ 720 'ਚੋਂ 662 (99.997%) ਅੰਕ ਪ੍ਰਾਪਤ ਕਰਕੇ ਭਾਰਤ ਭਰ 'ਚੋਂ 33ਵਾਂ ਰੈਂਕ ਹਾਸਲ ਕੀਤਾ ਹੈ। ਮੁਹੰਮਦ ਸਮੀਰ ਦੀ ਇਸ ਪ੍ਰਾਪਤੀ 'ਤੇ ਉਨ੍ਹਾਂ ਦੇ ਪਿੰਡ ਅਤੇ ਇਲਾਕੇ ਭਰ 'ਚ ਖੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਉਨ੍ਹਾਂ ਦੇ ਘਰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ।

ਪਿਛਲੀ ਖ਼ਬਰ ਖੜਗੇ ਨੇ ਭਾਜਪਾ ਨੇਤਾ ਵਿਜੇ ਰੂਪਾਨੀ ਦੇ ਪੁੱਤਰ ਅਤੇ ਪਤਨੀ ਨਾਲ ਵੀਡੀਓ ਕਾਲ ਰਾਹੀਂ ਕੀਤੀ ਗੱਲ ਅਗਲੀ ਖ਼ਬਰ ਭੂਟਾਨ ਦੇ ਰਾਜਾ, ਰਾਣੀ ਏਅਰ ਇੰਡੀਆ ਜਹਾਜ਼ ਹਾਦਸੇ ਦੇ ਪੀੜਤਾਂ ਦੀ ਯਾਦ ਵਿਚ ਪ੍ਰਾਰਥਨਾ ਸਮਾਰੋਹ ਵਿਚ ਹੋਏ ਸ਼ਾਮਿਲ