25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2025

ਖੜਗੇ ਨੇ ਭਾਜਪਾ ਨੇਤਾ ਵਿਜੇ ਰੂਪਾਨੀ ਦੇ ਪੁੱਤਰ ਅਤੇ ਪਤਨੀ ਨਾਲ ਵੀਡੀਓ ਕਾਲ ਰਾਹੀਂ ਕੀਤੀ ਗੱਲ

ਨਵੀਂ ਦਿੱਲੀ, 14 ਜੂਨ - ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਅਰਜੁਨ ਖੜਗੇ ਨੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਨੇਤਾ ਵਿਜੇ ਰੂਪਾਨੀ ਦੇ ਪੁੱਤਰ...

ਅਜੀਤ ਡੈਸਕ 14-06-2025

 ਨਵੀਂ ਦਿੱਲੀ, 14 ਜੂਨ  - ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਅਰਜੁਨ ਖੜਗੇ ਨੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਨੇਤਾ ਵਿਜੇ ਰੂਪਾਨੀ ਦੇ ਪੁੱਤਰ ਅਤੇ ਪਤਨੀ ਨਾਲ ਵੀਡੀਓ ਕਾਲ ਰਾਹੀਂ ਗੱਲ ਕੀਤੀ ਅਤੇ ਪਰਿਵਾਰ ਦਾ ਦੁੱਖ ਸਾਂਝਾ ਕੀਤਾ। ਰੂਪਾਨੀ ਦੀ 12 ਜੂਨ ਨੂੰ ਅਹਿਮਦਾਬਾਦ ਵਿਖੇ ਹੋਏ ਜਹਾਜ਼ ਹਾਦਸੇ ਵਿਚ ਮੌਤ ਹੋ ਗਈ।

ਪਿਛਲੀ ਖ਼ਬਰ ਸਿਲੀਗੁੜੀ (ਪੱਛਮੀ ਬੰਗਾਲ) : ਭਾਜਪਾ ਨੇ ਪੱਛਮੀ ਬੰਗਾਲ ਅਤੇ ਬੰਗਲਾਦੇਸ਼ ਵਿਚ ਹਿੰਦੂਆਂ 'ਤੇ ਹਮਲੇ ਵਿਰੁੱਧ ਇਕ ਮੋਮਬੱਤੀ ਮ... ਅਗਲੀ ਖ਼ਬਰ ਨੀਟ ਪ੍ਰੀਖਿਆ 'ਚ ਮਲੇਰਕੋਟਲਾ ਦੇ ਬੇਟੇ ਮੁਹੰਮਦ ਸਮੀਰ ਨੇ ਪੂਰੇ ਭਾਰਤ 'ਚੋਂ 33 ਵਾਂ ਰੈਂਕ ਕੀਤਾ ਹਾਸਲ