25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2025

ਚੰਡੀਗੜ੍ਹ ਅਤੇ ਮੁਹਾਲੀ ਵਿਚ ਹਲਕੀ ਹਲਕੀ ਹੋ ਰਹੀ ਬਾਰਿਸ਼ ਨਾਲ ਮੌਸਮ ਹੋਇਆ ਸੁਹਾਵਣਾ

ਚੰਡੀਗੜ੍ਹ/ਮੁਹਾਲੀ, 15 ਜੂਨ - ਚੰਡੀਗੜ੍ਹ ਅਤੇ ਮੁਹਾਲੀ ਵਿਚ ਹਲਕੀ ਹਲਕੀ ਹੋ ਰਹੀ ਬਾਰਿਸ਼ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਤੇ ਮੌਸਮ ਸੁਹਾਵਣਾ ਹੋ ਗਿਆ ਹੈ। ਪਿਛਲੇ ਤਿੰਨ ਦਿਨਾਂ ਤੋਂ ਅੱਤ...

ਅਜੀਤ ਡੈਸਕ 15-06-2025

 ਚੰਡੀਗੜ੍ਹ/ਮੁਹਾਲੀ,  15 ਜੂਨ - ਚੰਡੀਗੜ੍ਹ ਅਤੇ ਮੁਹਾਲੀ ਵਿਚ ਹਲਕੀ ਹਲਕੀ ਹੋ ਰਹੀ ਬਾਰਿਸ਼ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਤੇ ਮੌਸਮ ਸੁਹਾਵਣਾ ਹੋ ਗਿਆ ਹੈ। ਪਿਛਲੇ ਤਿੰਨ ਦਿਨਾਂ ਤੋਂ ਅੱਤ ਦੀ ਗਰਮੀ ਪੈ ਰਹੀ ਸੀ ਤੇ ਮੌਸਮ ਵਿਭਾਗ ਵਲੋਂ ਮੀਂਹ ਦੀ ਭਵਿੱਖਵਾਣੀ ਕੀਤੀ ਗਈ ਸੀ।

ਪਿਛਲੀ ਖ਼ਬਰ ਏਅਰਕ੍ਰਾਫਟ ਐਕਸੀਡੈਂਟ ਇਨਵੈਸਟੀਗੇਸ਼ਨ ਬਿਊਰੋ ਵਲੋਂ ਜਹਾਜ਼ ਹਾਦਸੇ ਵਾਲੀ ਥਾਂ ਦਾ ਦੌਰਾ ਅਗਲੀ ਖ਼ਬਰ ਨਾਭਾ ਇਲਾਕੇ ਵਿਚ ਮੀਂਹ ਪੈਣ ਨਾਲ ਮੌਸਮ ਹੋਇਆ ਖੁਸ਼ਗਵਾਰ