25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2025

ਉੱਤਰਾਖੰਡ: 7 ਲੋਕਾਂ ਨੂੰ ਲੈ ਕੇ ਜਾ ਰਿਹਾ ਹੈਲੀਕਾਪਟਰ ਗੌਰੀਕੁੰਡ ਨੇੜੇ ਹਾਦਸਾਗ੍ਰਸਤ

ਦੇਹਰਾਦੂਨ, 15 ਜੂਨ - ਅੱਜ ਸਵੇਰੇ ਲਗਭਗ 5:20 ਵਜੇ, ਸ੍ਰੀ ਕੇਦਾਰਨਾਥ ਧਾਮ ਤੋਂ ਗੁਪਤਕਾਸ਼ੀ ਜਾ ਰਿਹਾ ਇਕ ਹੈਲੀਕਾਪਟਰ ਗੌਰੀਕੁੰਡ ਨੇੜੇ ਹਾਦਸਾਗ੍ਰਸਤ ਹੋਣ ਦੀ ਖ਼ਬਰ ਹੈ। ਹੈਲੀਕਾਪਟਰ ਵਿਚ ਪਾਇਲਟ ਸਮੇਤ ਛੇ ਯਾਤਰੀ...

ਅਜੀਤ ਡੈਸਕ 15-06-2025

 ਦੇਹਰਾਦੂਨ, 15 ਜੂਨ - ਅੱਜ ਸਵੇਰੇ ਲਗਭਗ 5:20 ਵਜੇ, ਸ੍ਰੀ ਕੇਦਾਰਨਾਥ ਧਾਮ ਤੋਂ ਗੁਪਤਕਾਸ਼ੀ ਜਾ ਰਿਹਾ ਇਕ ਹੈਲੀਕਾਪਟਰ ਗੌਰੀਕੁੰਡ ਨੇੜੇ ਹਾਦਸਾਗ੍ਰਸਤ ਹੋਣ ਦੀ ਖ਼ਬਰ ਹੈ। ਹੈਲੀਕਾਪਟਰ ਵਿਚ ਪਾਇਲਟ ਸਮੇਤ ਛੇ ਯਾਤਰੀ (5 ਬਾਲਗ ਅਤੇ 1 ਬੱਚਾ) ਸਵਾਰ ਸਨ। ਯਾਤਰੀ ਉਤਰਾਖੰਡ, ਉੱਤਰ ਪ੍ਰਦੇਸ਼, ਮਹਾਰਾਸ਼ਟਰ ਅਤੇ ਗੁਜਰਾਤ ਤੋਂ ਹਨ। ਉਤਰਾਖੰਡ ਸਿਵਲ ਏਵੀਏਸ਼ਨ ਵਿਕਾਸ ਅਥਾਰਟੀ ਅਨੁਸਾਰ ਰਾਹਤ ਅਤੇ ਬਚਾਅ ਦੇ ਮੱਦੇਨਜ਼ਰ, ਐਨਡੀਆਰਐਫ ਅਤੇ ਐਸਡੀਆਰਐਫ ਟੀਮਾਂ ਨੂੰ ਘਟਨਾ ਵਾਲੀ ਥਾਂ 'ਤੇ ਭੇਜਿਆ ਗਿਆ ਹੈ।

ਪਿਛਲੀ ਖ਼ਬਰ ਉਤਰਾਖੰਡ : ਹੈਲੀਕਾਪਟਰ ਹਾਦਸੇ ਤੋਂ ਬਾਅਦ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦਾ ਟਵੀਟ ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਸਾਈਪ੍ਰਸ ਲਈ ਹੋਏ ਰਵਾਨਾ