ਦੇਹਰਾਦੂਨ, 15 ਜੂਨ - ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਟਵੀਟ ਕੀਤਾ, "ਰੁਦਰਪ੍ਰਯਾਗ ਜ਼ਿਲ੍ਹੇ ਵਿਚ ਇਕ ਹੈਲੀਕਾਪਟਰ ਹਾਦਸੇ ਬਾਰੇ ਬਹੁਤ ਦੁਖਦਾਈ ਖ਼ਬਰ ਮਿਲੀ ਹੈ। ਐਸਡੀਆਰਐਫ, ਸਥਾਨਕ ਪ੍ਰਸ਼ਾਸਨ ਅਤੇ ਹੋਰ ਬਚਾਅ ਟੀਮਾਂ ਰਾਹਤ ਅਤੇ ਬਚਾਅ ਕਾਰਜਾਂ ਵਿਚ ਲੱਗੀਆਂ ਹੋਈਆਂ ਹਨ। ਮੈਂ ਬਾਬਾ ਕੇਦਾਰ ਨੂੰ ਸਾਰੇ ਯਾਤਰੀਆਂ ਦੀ ਸੁਰੱਖਿਆ ਲਈ ਪ੍ਰਾਰਥਨਾ ਕਰਦਾ ਹਾਂ।"
ਤਾਜ਼ਾ ਖ਼ਬਰਾਂ
Free
ਉਤਰਾਖੰਡ : ਹੈਲੀਕਾਪਟਰ ਹਾਦਸੇ ਤੋਂ ਬਾਅਦ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦਾ ਟਵੀਟ
ਦੇਹਰਾਦੂਨ, 15 ਜੂਨ - ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਟਵੀਟ ਕੀਤਾ, "ਰੁਦਰਪ੍ਰਯਾਗ ਜ਼ਿਲ੍ਹੇ ਵਿਚ ਇਕ ਹੈਲੀਕਾਪਟਰ ਹਾਦਸੇ ਬਾਰੇ ਬਹੁਤ ਦੁਖਦਾਈ ਖ਼ਬਰ ਮਿਲੀ ਹੈ। ਐਸਡੀਆਰਐਫ, ਸਥਾਨਕ...
ਅਜੀਤ ਡੈਸਕ
15-06-2025