26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2025

ਰਾਜਪੁਰਾ ਵਿਚ ਹਲਕੀ ਬਾਰਿਸ਼ ਪੈਣ ਕਾਰਨ ਮੌਸਮ ਹੋਇਆ ਸੁਹਾਵਣਾ

ਰਾਜਪੁਰਾ (ਪਟਿਆਲਾ), 15 ਜੂਨ (ਰਣਜੀਤ ਸਿੰਘ) - ਸਥਾਨਕ ਸ਼ਹਿਰ ਅਤੇ ਆਲੇ ਦੁਆਲੇ ਦੇ ਖੇਤਰ ਵਿਚ ਅੱਤ ਦੀ ਗਰਮੀ ਪੈ ਰਹੀ ਸੀ ਪਰ ਅੱਜ ਸਵੇਰ ਸਾਰ ਹਲਕੀ ਬਾਰਿਸ਼ ਕਰਨ ਲੋਕਾਂ ਨੇ ਸੁਖ ਦਾ ਸਾਹ...

ਅਜੀਤ ਡੈਸਕ 15-06-2025

 ਰਾਜਪੁਰਾ (ਪਟਿਆਲਾ), 15 ਜੂਨ (ਰਣਜੀਤ ਸਿੰਘ) - ਸਥਾਨਕ ਸ਼ਹਿਰ ਅਤੇ ਆਲੇ ਦੁਆਲੇ ਦੇ ਖੇਤਰ ਵਿਚ ਅੱਤ ਦੀ ਗਰਮੀ ਪੈ ਰਹੀ ਸੀ, ਪਰ ਅੱਜ ਸਵੇਰ ਸਾਰ ਹਲਕੀ ਬਾਰਿਸ਼ ਕਰਨ ਲੋਕਾਂ ਨੇ ਸੁਖ ਦਾ ਸਾਹ ਲਿਆ ਅਤੇ ਨਿੱਕੇ ਨਿੱਕੇ ਬੱਚੇ ਗਲੀਆਂ ਵਿਚ ਬਾਰਿਸ਼ ਦਾ ਆਨੰਦ ਮਾਣਦੇ ਵੇਖੇ ਗਏ। ਸਖ਼ਤ ਗਰਮੀ ਕਾਰਨ ਦੁਪਹਿਰ ਵੇਲੇ ਬਾਜ਼ਾਰਾਂ ਅਤੇ ਸੜਕਾਂ ਤੇ ਕਰਫਿਊ ਵਰਗਾ ਹਾਲ ਹੋ ਜਾਂਦਾ ਸੀ।

ਪਿਛਲੀ ਖ਼ਬਰ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਨੇ ਸੁਖਬੀਰ ਸਿੰਘ ਬਾਦਲ ਨੂੰ ਪੇਸ਼ ਹੋਣ ਲਈ ਹੋਰ 20 ਦਿਨ ਦਾ ਦਿੱਤਾ ਸਮਾ... ਅਗਲੀ ਖ਼ਬਰ ਲਖਨਊ : ਅਮਿਤ ਸ਼ਾਹ ਅਤੇ ਯੋਗੀ ਆਦਿੱਤਿਆਨਾਥ 60,244 ਨਵੇਂ ਚੁਣੇ ਗਏ ਪੁਲਿਸ ਕਾਂਸਟੇਬਲਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ...