26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2025

ਖਰਾਬ ਖੜ੍ਹੇ ਟਰੱਕ ਨਾਲ ਜਾ ਟਕਰਾਇਆ ਗੰਨੇ ਲੈ ਕੇ ਜਾ ਰਿਹਾ ਟਰੱਕ

ਖੰਨਾ, 15 ਜੂਨ (ਹਰਜਿੰਦਰ ਸਿੰਘ ਲਾਲ) - ਖੰਨਾ ਵਿਚ ਨੈਸ਼ਨਲ ਹਾਈਵੇ 'ਤੇ ਕਲਗੀਧਰ ਗੁਰਦੁਆਰਾ ਸਾਹਿਬ ਨੇੜੇ ਸਹਾਰਨਪੁਰ ਤੋਂ ਲੁਧਿਆਣਾ ਨੂੰ ਸਵੇਰੇ 3 ਵਜੇ ਦੇ ਕਰੀਬ ਗੰਨੇ ਲੈ ਕੇ ਜਾ ਰਿਹਾ ਟਰੱਕ ਖਰਾਬ ਖੜ੍ਹੇ...

ਅਜੀਤ ਡੈਸਕ 15-06-2025

 ਖੰਨਾ, 15 ਜੂਨ (ਹਰਜਿੰਦਰ ਸਿੰਘ ਲਾਲ) - ਖੰਨਾ ਵਿਚ ਨੈਸ਼ਨਲ ਹਾਈਵੇ 'ਤੇ ਕਲਗੀਧਰ ਗੁਰਦੁਆਰਾ ਸਾਹਿਬ ਨੇੜੇ ਸਹਾਰਨਪੁਰ ਤੋਂ ਲੁਧਿਆਣਾ ਨੂੰ ਸਵੇਰੇ 3 ਵਜੇ ਦੇ ਕਰੀਬ ਗੰਨੇ ਲੈ ਕੇ ਜਾ ਰਿਹਾ ਟਰੱਕ ਖਰਾਬ ਖੜ੍ਹੇ ਟਰੱਕ ਨਾਲ ਜਾ ਟਕਰਾਇਆ ਅਤੇ ਗੰਨੇ ਨਾਲ ਭਰਿਆ ਟਰੱਕ ਪਲਟ ਗਿਆ । ਇਹ ਖੁਸ਼ਕਿਸਮਤੀ ਮੰਨੀ ਜਾਵੇਗੀ ਕਿ ਟਰੱਕ ਪੁਲ ਤੋਂ ਥੱਲੇ ਡਿੱਗਣ ਤੋਂ ਵਾਲ ਵਾਲ ਬਚ ਗਿਆ ਅਤੇ ਕੋਈ ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਟਰੱਕ ਡਰਾਈਵਰ ਅਲੀ ਦੇ ਸੱਟਾਂ ਲੱਗੀਆਂ ।

ਪਿਛਲੀ ਖ਼ਬਰ ਹਰਿਦੁਆਰ : ਗੁਰਦੁਆਰਾ ਗੁਰੂ ਨਾਨਕ ਦਰਬਾਰ ਵਿਖੇ ਗੁਰਮਤਿ ਸਮਾਗਮ ਵਿਚ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਸ਼ਮੂਲੀਅਤ ਅਗਲੀ ਖ਼ਬਰ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਨੇ ਸੁਖਬੀਰ ਸਿੰਘ ਬਾਦਲ ਨੂੰ ਪੇਸ਼ ਹੋਣ ਲਈ ਹੋਰ 20 ਦਿਨ ਦਾ ਦਿੱਤਾ ਸਮਾ...