ਅਹਿਮਦਾਬਾਦ, 15 ਜੂਨ - ਅਹਿਮਦਾਬਾਦ ਜਹਾਜ਼ ਹਾਦਸੇ 'ਤੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਕਹਿੰਦੇ ਹਨ, "ਇਸ ਘਟਨਾ ਨੇ ਭਾਰਤ ਅਤੇ ਪੂਰੀ ਦੁਨੀਆ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਹ ਕਿਵੇਂ ਹੋਇਆ ਇਹ ਤਾਂ ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ... ਇਹ ਪਹਿਲੀ ਵਾਰ ਹੈ ਜਦੋਂ ਮੈਂ ਇੰਨੀ ਵੱਡੀ ਘਟਨਾ ਦੇਖੀ ਹੈ..."।
ਤਾਜ਼ਾ ਖ਼ਬਰਾਂ
Free
ਭਾਰਤ ਅਤੇ ਪੂਰੀ ਦੁਨੀਆ ਨੂੰ ਹਿਲਾ ਕੇ ਰੱਖ ਦਿੱਤਾ ਹੈ ਅਹਿਮਦਾਬਾਦ ਜਹਾਜ਼ ਹਾਦਸੇ ਨੇ - ਗੁਲਾਬ ਚੰਦ ਕਟਾਰੀਆ
ਅਹਿਮਦਾਬਾਦ, 15 ਜੂਨ - ਅਹਿਮਦਾਬਾਦ ਜਹਾਜ਼ ਹਾਦਸੇ 'ਤੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਕਹਿੰਦੇ ਹਨ, "ਇਸ ਘਟਨਾ ਨੇ ਭਾਰਤ ਅਤੇ ਪੂਰੀ ਦੁਨੀਆ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਹ ਕਿਵੇਂ ਹੋਇਆ ਇਹ ਤਾਂ ਜਾਂਚ ਤੋਂ ਬਾਅਦ...
ਅਜੀਤ ਡੈਸਕ
15-06-2025