26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2025

ਡੇਰਾ ਬਾਬਾ ਨਾਨਕ 'ਚ ਕਾਂਗਰਸ ਦੀ ਸੰਵਿਧਾਨ ਬਚਾਓ ਰੈਲੀ ਸ਼ੁਰੂ

ਡੇਰਾ ਬਾਬਾ ਨਾਨਕ (ਗੁਰਦਾਸਪੁਰ), 15 (ਹੀਰਾ ਸਿੰਘ ਮਾਂਗਟ) - ਡੇਰਾ ਬਾਬਾ ਨਾਨਕ ਦਾਣਾ ਮੰਡੀ ਵਿਚ ਅੱਜ ਕਾਂਗਰਸ ਵਲੋਂ ਸੰਵਿਧਾਨ ਬਚਾਓ ਰੈਲੀ ਕਰਵਾਈ ਜਾ ਰਹੀ ਹੈ। ਇਸ ਰੈਲੀ ਵਿਚ ਅਮਰਿੰਦਰ ਸਿੰਘ ਰਾਜਾ ਵੜਿੰਗ...

ਅਜੀਤ ਡੈਸਕ 15-06-2025

 ਡੇਰਾ ਬਾਬਾ ਨਾਨਕ (ਗੁਰਦਾਸਪੁਰ), 15 (ਹੀਰਾ ਸਿੰਘ ਮਾਂਗਟ) - ਡੇਰਾ ਬਾਬਾ ਨਾਨਕ ਦਾਣਾ ਮੰਡੀ ਵਿਚ ਅੱਜ ਕਾਂਗਰਸ ਵਲੋਂ ਸੰਵਿਧਾਨ ਬਚਾਓ ਰੈਲੀ ਕਰਵਾਈ ਜਾ ਰਹੀ ਹੈ। ਇਸ ਰੈਲੀ ਵਿਚ ਅਮਰਿੰਦਰ ਸਿੰਘ ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ‌, ਬਰਿੰਦਰਜੀਤ ਸਿੰਘ ਪਾਹੜਾ, ਹਰਪ੍ਰਤਾਪ ਸਿੰਘ ਅਜਨਾਲਾ, ਇੰਦਰਜੀਤ ਸਿੰਘ ਜ਼ੀਰਾ ਸਮੇਤ ਵੱਡੀ ਗਿਣਤੀ ਵਿਚ ਪੰਜਾਬ ਦੀ ਲੀਡਰਸ਼ਿਪ ਪਹੁੰਚ ਚੁੱਕੀ ਹੈ। ਆਗੂਆਂ ਵਲੋਂ ਰੈਲੀ ਨੂੰ ਸੰਬੋਧਨ ਕੀਤਾ ਜਾ ਰਿਹਾ ਹੈ।

ਪਿਛਲੀ ਖ਼ਬਰ ਭਾਈ ਅਵਤਾਰ ਸਿੰਘ ਖੰਡਾ ਦੀ ਦੂਸਰੀ ਬਰਸੀ ਸੰਬੰਧੀ ਧਾਰਮਿਕ ਸਮਾਗਮ ਅਗਲੀ ਖ਼ਬਰ ਕਾਂਗਰਸ ਪਾਰਟੀ ਵਲੋਂ ਧਰਨਾ ਦਿੰਦੇ ਹੋਏ ਨਾਭਾ ਖੰਨਾ ਰੋਡ ਜਾਮ